ਕਪੂਰਥਲਾ: ਸੂਬੇ ਵਿਚ ਪਿਛਲੇ ਦਿਨੀਂ ਅਕਾਲੀ ਦਲ ਵਲੋਂ ਕੀਤੇ ਗਏ ਪ੍ਰਦਰਸ਼ਨਾਂ ਨੂੰ ਲੈ ਕੇ ਸਿਆਸਤ ਲਗਾਤਾਰ ਗਰਮਾਉਂਦੀ ਜਾ ਰਹੀ ਹੈ । ਇਸ ਨੂੰ ਲੈ ਕੇ ਜਿੱਥੇ ਵਿਰੋਧੀ ਬਿਆਨਬਾਜੀਆਂ ਕਰ ਰਹੇ ਹਨ ਤਾਂ ਉੱਥੇ ਹੀ ਅਕਾਲੀ ਦਲ ਵੀ ਮੋੜਵਾਂ ਜਵਾਬ ਦੇ ਰਿਹਾ ਹੈ। ਜੀ ਹਾਂ ਜਿਲ਼ਾ ਕਪੂਰਥਲਾ ਦੇ ਹਲਕਾ ਸੁਲਤਾਨਪੁਰ ਲੋਧੀ …
Read More »