ਓਟਾਵਾ: ਕੈਨੇਡਾ ਨੇ ਆਪਣੇ ਨਾਗਰਿਕਾਂ ਨੂੰ ਚਿਤਾਵਨੀ ਦਿੰਦਿਆਂ ਐਡਵਾਈਜ਼ਰੀ ਜਾਰੀ ਕੀਤੀ ਹੈ। ਕੈਨੇਡਾ ਨੇ ਇਨ੍ਹਾਂ ਨਾਗਰਿਕਾਂ ਨੂੰ ਸਰਹੱਦੀ ਇਲਾਕਿਆਂ ਨਾਲ ਲਗਦੇ ਗੁਜਰਾਤ, ਪੰਜਾਬ ਤੇ ਰਾਜਸਥਾਨ ਸੂਬਿਆਂ ਦੇ ਸਾਰੇ ਖੇਤਰਾਂ ਤੋਂ ਬਚਣ ਲਈ ਕਿਹਾ ਹੈ। ਐਡਵਾਈਜ਼ਰੀ ਵਿੱਚ ਕਿਹਾ ਗਿਆ ਹੈ, ‘ਅਣਕਿਆਸੀ ਸੁਰੱਖਿਆ ਸਥਿਤੀ ਅਤੇ ਬਾਰੂਦੀ ਸੁਰੰਗਾਂ ਅਤੇ ਗੈਰ-ਵਿਸਫੋਟਕ ਹਥਿਆਰਾਂ ਦੀ ਮੌਜੂਦਗੀ …
Read More »