Tag Archives: United States

ਅਮਰੀਕਾ ਦੀ ਆਜ਼ਾਦੀ ਦਾ 245ਵਾਂ ਦਿਹਾੜਾ, ਨਿਊ ਜਰਸੀ ਦੇ ਗਲੇਨ ਰੌਕ ਵਿਖੇ ਕੱਢੀ ਗਈ ਪਰੇਡ,ਪੰਜਾਬੀਆਂ ਨੇ ਦਿਖਾਏ ਗੱਤਕੇ ਦੇ ਜੌਹਰ

ਨਿਊ ਜਰਸੀ (ਗਿੱਲ ਪ੍ਰਦੀਪ): ਪੂਰੇ ਅਮਰੀਕਾ ਭਰ ‘ਚ ਆਜ਼ਾਦੀ ਦਾ 245ਵਾਂ ਦਿਹਾੜਾ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਜੇ ਗੱਲ ਕੀਤੀ ਜਾਵੇ ਨਿਊ ਜਰਸੀ ਦੇ ਗਲੇਨ ਰੌਕ ਦੀ ਤਾਂ ਉੱਥੇ ਆਜ਼ਾਦੀ ਦੇ ਦਿਹਾੜੇ ਦੇ ਮੱਦੇਨਜ਼ਰ ਪਰੇਡ ਦਾ ਆਯੋਜਨ ਕੀਤਾ ਗਿਆ। ਜਿਸ ‘ਚ ਸਾਰੀਆਂ ਕਮਿਊਨਿਟੀਜ਼ ਵੱਲੋਂ ਆਪੋ ਆਪਣੇ ਫਲੋਟ ਲਗਾਈ ਗਏ। …

Read More »

ਅਮਰੀਕਾ ਦਾ 245ਵਾਂ ਆਜ਼ਾਦੀ ਦਿਹਾੜਾ, ਆਤਿਸ਼ਬਾਜ਼ੀਆਂ ਨਾਲ ਚਮਕਿਆ ਨਿਊਯਾਰਕ

ਨਿਊਯਾਰਕ ( ਗਿੱਲ ਪ੍ਰਦੀਪ ) : ਅਮਰੀਕਾ ਵੱਲੋਂ ਆਪਣੀ ਆਜ਼ਾਦੀ ਦੀ 245ਵੀਂ ਵਰ੍ਹੇਗੰਢ ਬਹੁਤ ਹੀ ਧੂਮਧਾਮ ਨਾਲ ਮਨਾਈ ਗਈ।  ਦੱਸ ਦਈਏ ਕਿ ਸਾਲ 1776 ਦੇ ਵਿੱਚ ਬਰਤਾਨੀਆ ਤੋਂ ਸੁਤੰਤਰਤਾ ਮਿਲਣ ਤੋਂ ਬਾਅਦ ਅਮਰੀਕਾ ‘ਚ ਹਰ 4 ਜੁਲਾਈ ਨੂੰ ਬੜੇ ਹੀ ਉਤਸ਼ਾਹ ਨਾਲ  Independence day ਮਨਾਇਆ ਜਾਂਦਾ ਹੈ। ਇਸ ਦਿਨ ਪੂਰੇ …

Read More »

ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ : ਜਸਟਿਨ ਟਰੂਡੋ

ਕੈਨੇਡਾ ਭਰ ਵਿੱਚ ਕੋਵਿਡ-19 ਦੇ ਮਾਮਲਿਆਂ ਵਿੱਚ ਲਗਾਤਾਰ ਗਿਰਾਵਟ ਦਰਜ ਕੀਤੀ ਜਾ ਰਹੀ ਹੈ ਪਰ ਇਸ ਦੇ ਬਾਵਜੂਦ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਾ ਕਹਿਣਾ ਹੈ ਕਿ ਗੈਰ ਜ਼ਰੂਰੀ ਆਵਾਜਾਈ ਲਈ ਅਮਰੀਕਾ ਨਾਲ ਲੱਗਦੀ ਆਪਣੀ ਸਰਹੱਦ ਖੋਲ੍ਹਣ ਦੀ ਕੈਨੇਡਾ ਨੂੰ ਅਜੇ ਕੋਈ ਕਾਹਲੀ ਨਹੀਂ ਹੈ। ਸਰਹੱਦ ਦੇ ਦੋਵਾਂ ਪਾਸਿਆਂ ਉੱਤੇ ਵੈਕਸੀਨੇਸ਼ਨ …

Read More »

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੇ ਲੱਖਾਂ ਡਾਲਰ ਠੱਗਣ ਦਾ ਅਪਰਾਧ ਕਬੂਲਿਆ

ਵਾਸ਼ਿੰਗਟਨ : ਅਮਰੀਕਾ ‘ਚ 48 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੇ ਲੱਖਾਂ ਡਾਲਰ ਦੀ ਠੱਗੀ ਮਾਰਨ ਦਾ ਅਪਰਾਧ ਕਬੂਲ ਕਰ ਲਿਆ ਹੈ। ਮੈਰੀਲੈਂਡ ਸੂਬੇ ਦੇ ਮਨੀਸ਼ ਸਿੰਘ ਨੂੰ 12.5 ਲੱਖ ਡਾਲਰ ਦੀ ਠੱਗੀ ਮਾਰਨ ਦੇ ਦੋਸ਼ ਹੇਠ ਸਜ਼ਾ ਦਾ ਐਲਾਨ 30 ਜੁਲਾਈ ਨੂੰ ਕੀਤਾ ਜਾਵੇਗਾ ਅਤੇ ਉਸ ਨੂੰ 20 ਸਾਲ …

Read More »

ਅਮਰੀਕਾ ‘ਚ ਨਸਲੀ ਹਿੰਸਾ ਦੇ ਮਾਮਲਿਆਂ ਖ਼ਿਲਾਫ਼ ਪ੍ਰਦਰਸ਼ਨ, ਪ੍ਰਦਰਸ਼ਨਕਾਰੀਆਂ ਨੇ ਰੱਖੀਆਂ ਮੰਗਾਂ

 ਸ਼ਿਕਾਗੋ :– ਅਮਰੀਕਾ ‘ਚ ਨਸਲੀ ਹਿੰਸਾ ਦੇ ਮਾਮਲੇ ਵੱਧ ਰਹੇ ਹਨ, ਇਨ੍ਹਾਂ ਅਪਰਾਧਾਂ ਖ਼ਿਲਾਫ਼ ਸ਼ਿਕਾਗੋ ਤੇ ਨਿਊਯਾਰਕ ‘ਚ ਹਜ਼ਾਰਾਂ ਲੋਕਾਂ ਨੇ ਪ੍ਰਦਰਸ਼ਨ ਕੀਤਾ। ਸ਼ਿਕਾਗੋ ਦੇ ਚਾਈਨਾ ਟਾਊਨ ਚੌਕ ‘ਚ ਨਸਲੀ ਭੇਦਭਾਵ ਅਤੇ ਅਪਰਾਧਾਂ ਖ਼ਿਲਾਫ਼ ਹਜ਼ਾਰਾਂ ਲੋਕ ਸੜਕ ‘ਤੇ ਆ ਗਏ ਤੇ ਇਨ੍ਹਾਂ ਸਾਰਿਆਂ ਦੇ ਹੱਥਾਂ ‘ਚ ‘ਸਟਾਪ ਏਸ਼ੀਅਨ ਹੇਟ’, ‘ਜ਼ੀਰੋ ਟਾਲਰੈਂਸ …

Read More »

ਅਮਰੀਕੀ ਸੰਸਦ ਨੇ ਜੋਅ ਬਾਇਡਨ ਤੇ ਕਮਲਾ ਹੈਰਿਸ ਦੀ ਜਿੱਤ ’ਤੇ ਲਗਾਈ ਮੋਹਰ

ਵਾਸ਼ਿੰਗਟਨ: ਟਰੰਪ ਦੇ ਸਮਰਥਕਾਂ ਵੱਲੋਂ ਕੀਤੀ ਗਈ ਹਿੰਸਾ ਦੇ ਵਿਚਾਲੇ ਮਰੀਕਾ ਦੀ ਸੰਸਦ ਨੇ ਜੋਅ ਬਾਇਡਨ ਅਤੇ ਕਮਲਾ ਹੈਰਿਸ ਦੀ ਜਿੱਤ ‘ਤੇ ਰਸਮੀ ਤੌਰ ’ਤੇ ਪੁਸ਼ਟੀ ਕਰ ਦਿੱਤੀ ਹੈ। ਹੁਣ 20 ਜਨਵਰੀ ਨੂੰ ਜੋਅ ਬਾਇਡਨ ਦੇਸ਼ ਦੇ 46ਵੇਂ ਰਾਸ਼ਟਰਪਤੀ ਵਜੋਂ ਸਹੁੰ ਚੁੱਕਣਗੇ। ਉੱਥੇ ਹੀ ਟਰੰਪ ਨੇ ਪਹਿਲੀ ਵਾਰ ਹਾਰ ਸਵੀਕਾਰ …

Read More »

ਵਾਸ਼ਿੰਗਟਨ ‘ਚ ਖੂਨੀ ਹਿੰਸਾ ਤੋਂ ਬਾਅਦ ਵਿਗੜੇ ਹਾਲਾਤ, ਲਾਉਣੀ ਪਈ ਐਮਰਜੈਂਸੀ

ਵਾਸ਼ਿੰਗਟਨ : ਅਮਰੀਕਾ ਦੀ ਕੈਪੀਟਲ ਬਿਲਡਿੰਗ ‘ਚ ਹਿੰਸਾ ਤੋਂ ਪ੍ਰਸ਼ਾਸਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ। ਭੀੜ ਨੂੰ ਕਾਬੂ ਕਰਨ ਦੇ ਲਈ ਵਾਸ਼ਿੰਗਟਨ ਡੀ.ਸੀ ‘ਚ ਪਬਲਿਕ ਐਮਰਜੈਂਸੀ ਲਗਾ ਦਿੱਤੀ ਗਈ ਹੈ। ਇਸ ਦੀ ਜਾਣਕਾਰੀ ਇੱਥੋਂ ਦੀ ਮੇਅਰ ਮਿਊਰਿਲ ਬਾਊਜਰ ਨੇ ਸਾਂਝੀ ਕੀਤੀ। ਇਹ ਐਮਰਜੈਂਸੀ ਅੱਜ ਤੋਂ ਲਗਾ ਦਿੱਤੀ ਗਈ ਜੋ ਅਗਲੇ …

Read More »

ਅਮਰੀਕਾ ‘ਚ ਸੱਤਾ ਦੇ ਤਬਾਦਲੇ ਨੂੰ ਲੈ ਕੇ ਜੋਅ ਬਾਇਡਨ ਨੇ ਟਰੰਪ ‘ਤੇ ਲਾਏ ਗੰਭੀਰ ਦੋਸ਼

ਵਸ਼ਿੰਗਟਨ – ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਨੇ ਡੋਨਲਡ ਟਰੰਪ  ‘ਤੇ ਰਾਸ਼ਟਰੀ ਸੁਰੱਖਿਆ ਦੇ ਮੁੱਦਿਆਂ ਵਾਰੇ ਜਾਣਕਾਰੀ ਨਾ ਸਾਂਝੀ ਕਰਨ ਦਾ ਦੋਸ਼ ਲਾਇਆ ਹੈ। ਬਾਇਡਨ  ਨੇ ਕਿਹਾ ਹੈ ਕਿ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਲੋਂ ਸੁਰੱਖਿਆ ਵਿਭਾਗ ਦੇ ਕੁਝ ਮੁਖੀਆਂ ਦੇ ਤਬਾਦਲੇ  ‘ਚ ਰੁਕਾਵਟ ਪੈਦਾ ਕੀਤੀ ਜਾ …

Read More »

ਜੋਅ ਬਾਇਡਨ ਨੇ ਬਰਾਕ ਓਬਾਮਾ ਨੂੰ ਵੀ ਛੱਡਿਆ ਪਿੱਛੇ, ਟੁੱਟੇ ਅਮਰੀਕੀ ਇਤਿਹਾਸ ਦੇ ਸਾਰੇ ਰਿਕਾਰਡ

ਵਾਸ਼ਿੰਗਟਨ: ਅਮਰੀਕੀ ਰਾਸ਼ਟਰਪਤੀ ਚੋਣਾਂ ਨੂੰ ਲੈ ਕੇ ਵੋਟਾਂ ਦੀ ਗਿਣਤੀ ਜਾਰੀ ਹੈ। ਸਥਾਨਕ ਮੀਡੀਆ ਅਨੁਸਾਰ ਹੁਣ ਤੱਕ ਜੋਅ ਬਾਇਡਨ ਨੂੰ 264 ਇਲੈਕਟ੍ਰੋਲ ਵੋਟਾਂ ਮਿਲੀਆਂ ਹਨ ਅਤੇ ਉਨ੍ਹਾਂ ਦਾ ਪੱਖ ਭਾਰੀ ਨਜ਼ਰ ਆ ਰਿਹਾ ਹੈ, ਜਦਕਿ ਡੋਨਲਡ ਟਰੰਪ ਦੇ ਖਾਤੇ ਵਿੱਚ 214 ਇਲੈਕਟ੍ਰੋਲ ਵੋਟਾਂ ਆਈਆਂ ਹਨ। ਇਸ ਵਿਚਾਲੇ ਡੈਮੋਕਰੇਟਿਕ ਪਾਰਟੀ ਦੇ …

Read More »

ਅਮਰੀਕਾ ‘ਚ ਚੋਣਾਂ ਅੱਜ, ਟਰੰਪ ਜਾਂ ਬਾਇਡਨ ਕੌਣ ਹੋਵੇਗਾ ਅਗਲਾ ਰਾਸ਼ਟਰਪਤੀ?

ਵਾਸ਼ਿੰਗਟਨ: ਅਮਰੀਕਾ ਵਿੱਚ ਰਾਸ਼ਟਰਪਤੀ ਅਹੁਦੇ ਲਈ ਅੱਜ ਵੋਟਿੰਗ ਹੋਵੇਗੀ। ਅਮਰੀਕਾ ਦੀਆਂ ਇਹ ਚੋਣਾਂ ਨਾ ਸਿਰਫ਼ ਅਮਰੀਕਾ ਲਈ ਸਗੋਂ ਪੂਰੀ ਦੁਨੀਆਂ ਲਈ ਕਾਫ਼ੀ ਮਹੱਤਵ ਰੱਖਦੀਆਂ ਹਨ। ਬੀਤੇ ਕੁਝ ਸਾਲਾਂ ‘ਚ ਭਾਰਤ ਤੇ ਅਮਰੀਕਾ ਦੇ ਸਬੰਧ ਜਿਸ ਤਰ੍ਹਾਂ ਮਜ਼ਬੂਤ ਹੋਏ ਹਨ ਅਜਿਹੇ ਵਿੱਚ ਭਾਰਤ ‘ਤੇ ਅਮਰੀਕੀ ਚੋਣਾਂ ਦੇ ਨਤੀਜਿਆਂ ਦਾ ਬਹੁਤ ਅਸਰ …

Read More »