ਨਿਊਜ਼ ਡੈਸਕ: ਕੇਂਦਰ ਸਰਕਾਰ ਜਲਦ ਹੀ ਕਰਮਚਾਰੀਆਂ ਨੂੰ ਤੋਹਫਾ ਦੇ ਸਕਦੀ ਹੈ। ਸਰਕਾਰ ਕਰਮਚਾਰੀਆਂ ਦੀ ਰਿਟਾਇਰਮੈਂਟ ਦੀ ਉਮਰ ਅਤੇ ਪੈਨਸ਼ਨ ਦੀ ਰਕਮ ਵਧਾਉਣ ‘ਤੇ ਵਿਚਾਰ ਕਰ ਰਹੀ ਹੈ। ਇਹ ਪ੍ਰਸਤਾਵ (ਯੂਨੀਵਰਸਲ ਪੈਨਸ਼ਨ ਸਿਸਟਮ) ਆਰਥਿਕ ਸਲਾਹਕਾਰ ਕਮੇਟੀ ਨੇ ਪ੍ਰਧਾਨ ਮੰਤਰੀ ਨੂੰ ਭੇਜਿਆ ਹੈ। ਇਸ ਵਿੱਚ ਦੇਸ਼ ਵਿੱਚ ਲੋਕਾਂ ਦੀ ਕੰਮਕਾਜੀ ਉਮਰ …
Read More »