ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਭਗਵੰਤ ਮਾਨ ਨੇ CM ਦੀ ਕੁਰਸੀ ਸੰਭਾਲ ਲਈ ਹੈ। ਇਥੇ ਪੁਲਿਸ ਦੀ ਟੁਕੜੀ ਨੇ ਉਨ੍ਹਾਂ ਨੂੰ ਗਾਰਡ ਆਫ ਆਨਰ ਦਿੱਤਾ। ਮਾਨ ਨੇ ਸੀਐੱਮ ਆਫਿਸ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਮੁੱਖ ਸਕੱਤਰ ਤੇ ਡੀਜੀਪੀ ਸਕੱਤਰੇਤ ਪਹੁੰਚੇ। ਪੰਜਾਬ ਦੇ ਵੱਡੇ ਪ੍ਰਸ਼ਾਸਨਿਕ ਅਫਸਰਾਂ ਨੇ ਉਨ੍ਹਾਂ ਦਾ …
Read More »