Breaking News

Tag Archives: urges

ਹਰਸਿਮਰਤ ਕੌਰ ਬਾਦਲ ਵੱਲੋਂ ਸਿਹਤ ਮੰਤਰੀ ਨੂੰ ਏਮਜ਼ ਬਠਿੰਡਾ ਵਿਖੇ ਟਰੋਮਾ ਸਹੂਲਤਾਂ ਅਪਗ੍ਰੇਡ ਕਰਨ ਵਾਸਤੇ ਫੰਡਾਂ ਦੀ ਪ੍ਰਵਾਨਗੀ ਦੇਣ ਦੀ ਅਪੀਲ

ਚੰਡੀਗੜ੍ਹ : ਸਾਬਕਾ ਕੇਂਦਰੀ ਮੰਤਰੀ  ਹਰਸਿਮਰਤ ਕੌਰ ਬਾਦਲ ਨੇ ਅੱਜ ਕੇਂਦਰੀ ਸਿਹਤ ਮੰਤਰੀ ਡਾ. ਭਾਰਤੀ ਪਵਾਰ ਨੂੰ ਬੇਨਤੀ ਕੀਤੀ ਕਿ ਉਹ ਏਮਜ਼ ਬਠਿੰਡਾ ਵਿਖੇ ਟਰੋਮਾ ਸੈਂਟਰ ਸਹੂਲਤਾਂ ਵਧਾ ਕੇ 300 ਬੈਡਾਂ ਤੱਕ ਕਰਨ ਲਈ ਲੋੜੀਂਦੇ ਫੰਡਾਂ ਜਾਰੀ ਕਰਨ ਲਈ ਪ੍ਰਵਾਨਗੀ ਦੇਣ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਇਸ ਸਬੰਧ ਵਿਚ …

Read More »

PM ਮੋਦੀ ਦੀ ਸੰਸਦ ਮੈਂਬਰਾਂ ਨੂੰ ਬਜਟ ਸੈਸ਼ਨ ‘ਚ ਖੁੱਲ੍ਹੇ ਮਨ ਨਾਲ ਚਰਚਾ ਕਰਨ ਦੀ ਅਪੀਲ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਜਟ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਚੋਣਾਂ ਆਪਣੀ ਥਾਂ ‘ਤੇ ਚੱਲਦੀਆਂ ਰਹਿਣਗੀਆਂ ਪਰ ਬਜਟ ਸੈਸ਼ਨ ਬਹੁਤ ਮਹੱਤਵਪੂਰਨ ਹੈ।  ਬਜਟ ਸੈਸ਼ਨ ਸੋਮਵਾਰ ਨੂੰ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਦੇ ਸੰਬੋਧਨ ਨਾਲ ਸ਼ੁਰੂ ਹੋਵੇਗਾ।ਸਾਰੀਆਂ ਸਿਆਸੀ ਪਾਰਟੀਆਂ ਅਤੇ ਸੰਸਦ ਮੈਂਬਰ ਖੁੱਲ੍ਹੇ …

Read More »