ਨਿਊਜ਼ ਡੈਸਕ: ਅਮਰੀਕਾ ਦੇ ਮਿਸੂਰੀ ਸੂਬੇ ਵਿੱਚ ਦੋ ਵਿਦਿਆਰਥੀਆਂ ਦੇ ਡੁੱਬ ਜਾਣ ਦੀ ਮੰਦਭਾਗੀ ਖ਼ਬਰ ਆਈ ਹੈ। ਤੇਲੰਗਾਨਾ ਦੇ ਦੋ ਵਿਦਿਆਰਥੀਆਂ ਦੀ ਝੀਲ ਵਿੱਚ ਡੁੱਬਣ ਨਾਲ ਮੌਤ ਹੋ ਗਈ। ਉਨ੍ਹਾਂ ਦੀ ਪਹਿਚਾਣ ਉਥੇਜ ਕੁੰਤਾ (24) ਅਤੇ ਸ਼ਿਵਾ ਡੀ. ਕੇਲੀਗਾਰੀ (25) ਓਜ਼ਾਰਕ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਇਹ ਘਟਨਾ 26 ਨਵੰਬਰ …
Read More »