ਵਾਸ਼ਿੰਗਟਨ: ਕੋਰੋਨਾ ਪਾਜ਼ਿਟਿਵ ਪਾਏ ਜਾਣ ਤੋਂ ਦੋ ਹਫਤੇ ਤੋਂ ਵੀ ਘੱਟ ਸਮੇਂ ਬਾਅਦ ਅਮਰੀਕੀ ਰਾਸ਼ਟਰਪਤੀ ਟਰੰਪ ਨੇ ਫਿਰ ਤੋਂ ਚੋਣ ਪ੍ਰਚਾਰ ਦੀ ਕਮਾਨ ਸੰਭਾਲ ਲਈ ਹੈ। ਫਲੋਰਿਡਾ ਦੇ ਸੈਨਫੋਰਡ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਦੇ ਹੋਏ ਟਰੰਪ ਨੇ ਕਿਹਾ ਕਿ ਉਹ ਖੁਦ ਨੂੰ ਇੰਨਾ ਸ਼ਕਤੀਸ਼ਾਲੀ ਮਹਿਸੂਸ ਕਰ ਰਹੇ ਹਨ ਕਿ …
Read More »ਜੋ ਬਾਇਡੇਨ ਦੇ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰਾਂ ਦੀ ਸੂਚੀ ‘ਚ ਕਮਲਾ ਹੈਰਿਸ ਸ਼ਾਮਲ
ਵਾਸ਼ਿੰਗਟਨ: ਅਮਰੀਕਾ ‘ਚ ਰਾਸ਼ਟਰਪਤੀ ਅਹੁਦੇ ਦੀ ਚੋਣਾ ਵਿੱਚ ਡੇਮੋਕਰੇਟਿਕ ਪਾਰਟੀ ਦੇ ਉਮੀਦਵਾਰ ਜੋ ਬਾਇਡੇਨ ਉਪ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਦੀ ਭਾਲ ਲਈ ਦੂੱਜੇ ਪੜਾਅ ‘ਚ ਪਹੁੰਚ ਗਏ ਹਨ। ਉਮੀਦਵਾਰਾਂ ਵਿੱਚ ਕਈ ਅਸ਼ਵੇਤ ਮਹਿਲਾਵਾਂ ਵੀ ਦਾਅਵੇਦਾਰੀ ਵਿੱਚ ਹਨ, ਜਿਨ੍ਹਾਂ ਵਿੱਚ ਭਾਰਤੀ ਮੂਲ ਦੀ ਕਮਲਾ ਹੈਰਿਸ ਵੀ ਸ਼ਾਮਲ ਹਨ। ਰਿਪੋਰਟਾਂ ਦੇ ਮੁਤਾਬਕ, …
Read More »20 ਜੂਨ ਨੂੰ ਟਰੰਪ ਕਰਨਗੇ ਆਪਣੀ ਪਹਿਲੀ ਚੋਣ ਰੈਲੀ
ਵਾਸ਼ਿੰਗਟਨ: ਇਸ ਸਮੇਂ ਪੂਰੀ ਦੁਨੀਆ ਮਹਾਮਾਰੀ ਕੋਰੋਨਾ ਦੀ ਲਪੇਟ ਵਿੱਚ ਹੈ ਜਿਸ ‘ਚ ਅਮਰੀਕਾ ਦੀ ਹਾਲਤ ਤਾਂ ਸਭ ਤੋਂ ਮਾੜੀ ਹੈ। ਇੱਕ ਪਾਸੇ ਕੋਰੋਨਾ ਤਾਂ ਦੂਜੇ ਪਾਸੇ ਜਾਰਜ ਫਲਾਇਡ ਦੀ ਮੌਤ ਨੂੰ ਲੈ ਕੇ ਪ੍ਰਦਰਸ਼ਨ। ਇਸ ਸਭ ਦੇ ਵਿੱਚ ਇਸ ਸਾਲ ਨਵੰਬਰ ਵਿੱਚ ਹੀ ਇੱਥੇ ਰਾਸ਼ਟਰਪਤੀ ਅਹੁਦੇ ਲਈ ਚੋਣਾਂ ਹੋਣੀਆਂ …
Read More »ਕਮਲਾ ਹੈਰਿਸ ਕਰਨਗੀ ਜੋ ਬਿਡੇਨ ਦਾ ਸਮਰਥਨ
ਜੈਕਸਨ: ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਵਿੱਚ ਡੈਮੋਕਰੇਟਿਕ ਪਾਰਟੀ ਦੀ ਉਮੀਦਵਾਰ ਬਣਨ ਦੀ ਕੋਸ਼ਿਸ਼ ਵਿੱਚ ਸ਼ਾਮਲ ਰਹੀ ਭਾਰਤੀ ਮੂਲ ਦੀ ਸੀਨੇਟਰ ਕਮਲਾ ਹੈਰਿਸ ਹੁਣ ਪਿੱਛੇ ਹੱਟ ਗਈ ਹਨ। ਹੁਣ ਉਹ ਨਵੰਬਰ ਵਿੱਚ ਹੋਣ ਵਾਲੀਆਂ ਚੋਣਾਂ ਲਈ ਆਪਣੀ ਪਾਰਟੀ ਦੇ ਆਗੂ ਅਤੇ ਸਾਬਕਾ ਉਪ ਰਾਸ਼ਟਰਪਤੀ ਜੋ ਬਿਡੇਨ ਦੀ ਉਮੀਦਵਾਰੀ ਦਾ ਸਮਰਥਨ ਕਰਨਗੀ। …
Read More »ਅਮਰੀਕੀ ਰਾਸ਼ਟਰਪਤੀ ਟਰੰਪ ਦੇ ਸਾਬਕਾ ਸਲਾਹਕਾਰ ਰੋਜਰ ਸਟੋਨ ਨੂੰ ਹੋਈ 40 ਮਹੀਨਿਆਂ ਦੀ ਸਜ਼ਾ
ਨਿਊਯਾਰਕ : ਵੀਰਵਾਰ ਨੂੰ ਅਮਰੀਕਾ ਦੀ ਇੱਕ ਅਦਾਲਤ ਨੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਲੰਬੇ ਸਮੇਂ ਤੋਂ ਸਹਿਯੋਗੀ ਤੇ ਸਲਾਹਕਾਰ ਰਹੇ ਰੋਜਰ ਸਟੋਨ ਨੂੰ 40 ਮਹੀਨਿਆਂ ਦੀ ਸਜ਼ਾ ਸੁਣਾਈ ਹੈ। ਇਹ ਅਦਾਲਤ ਸਾਲ 2016 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਹੋਈ ਗੜਬੜੀ ਦੀ ਜਾਂਚ ਕਰ ਰਹੀ ਸੀ। ਅਦਾਲਤ ਦੇ ਇਸ ਫੈਸਲੇ …
Read More »ਡੋਨਲਡ ਟਰੰਪ ਦੀ ਵੱਡੀ ਜਿੱਤ, ਮਹਾਦੋਸ਼ ਟਰਾਇਲ ‘ਚ ਸਾਰੇ ਦੋਸ਼ਾਂ ਤੋਂ ਹੋਏ ਬਰੀ
ਵਾਸ਼ਿੰਗਟਨ: ਅਮਰੀਕਾ ਵਿੱਚ ਰਾਸ਼ਟਰਪਤੀ ਚੋਣਾਂ ਤੋਂ ਠੀਕ ਪਹਿਲਾਂ ਮਹਾਦੋਸ਼ ਦੇ ਦੋਸ਼ਾਂ ਵਿੱਚ ਘਿਰੇ ਡੋਨਲਡ ਟਰੰਪ ਨੂੰ ਅਮਰੀਕੀ ਸੈਨੇਟ ਨੇ ਰਾਹਤ ਦੇ ਦਿੱਤੀ ਹੈ। ਅਮਰੀਕਾ ਦੀ ਸੈਨੇਟ ਨੇ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਮਹਾਦੋਸ਼ ਟਰਾਇਲ ‘ਚ ਸਾਰੇ ਦੋਸ਼ਾਂ ‘ਚ ਕਲੀਨ ਚਿਟ ਦੇ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਕਾਂਗਰਸ ‘ਚ …
Read More »ਟਰੰਪ ਨੂੰ ਕੁਰਸੀ ਤੋਂ ਹਟਾਉਣ ਲਈ ਮਹਾਦੋਸ਼ ਦੀ ਪ੍ਰਕਿਰਿਆ ਚਲਾਉਣ ਦੇ ਪ੍ਰਸਤਾਵ ਨੂੰ ਮੰਜ਼ੂਰੀ
ਵਾਸ਼ਿੰਗਟਨ: ਅਮਰੀਕਾ ਦੀ ਪ੍ਰਤੀਨਿਧੀ ਸਭਾ (House of Representatives) ਨੇ ਵੀਰਵਾਰ ਨੂੰ ਰਾਸ਼ਟਰਪਤੀ ਡੋਨਲਡ ਟਰੰਪ ਦੇ ਖਿਲਾਫ ਮਹਾਦੋਸ਼ ਦੀ ਪ੍ਰਕਿਰਿਆ ਚਲਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਪੱਖ ‘ਚ 232 ਵੋਟਾਂ ਪਈਆਂ ਜਦਕਿ ਵਿਰੋਧ ਵਿੱਚ 196 ਵੋਟਾਂ ਸਨ। ਟਰੰਪ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਆਪਣੇ ਵਿਰੋਧੀ ਜੋ …
Read More »ਅਮਰੀਕਾ ਨਹੀਂ ਛਾਪੇਗਾ 2020 ਦੀ ਜਨਗਣਨਾ ‘ਚ ‘ਨਾਗਰਿਕਤਾ’ ਦਾ ਸਵਾਲ
ਵਾਸ਼ਿੰਗਟਨ: ਅਮਰੀਕਾ ‘ਚ ਸਾਲ 2020 ਦੀ ਹੋਣ ਵਾਲੀ ਜਨਗਣਨਾ ਹੋਣ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਫੈਸਲਾ ਲੈਂਦਿਆਂ ਕਿਹਾ ਕਿ ਟਰੰਪ ਦੀ ਵਿਵਾਦਤ ਨਾਗਰਿਕਤਾ ਨੂੰ ਜਨਗਣਨਾ ‘ਚ ਸ਼ਾਮਲ ਨਹੀਂ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਬੀਤੇ ਹਫਤੇ ਸੁਪਰੀਮ ਕੋਰਟ ਨੇ ਫੈਸਲਾ ਸੁਣਾਇਆ ਸੀ ਕਿ ਟਰੰਪ ਪ੍ਰਸ਼ਾਸਨ ਵੱਲੋਂ 2020 ਦੀ ਜਨਗਣਨਾ ‘ਚ ਨਾਗਰਿਕਤਾ …
Read More »ਇਤਿਹਾਸ ਰਚਣ ਦੀ ਰਾਹ ‘ਤੇ ਹਿੰਦੂ ਸਾਂਸਦ ਤੁਲਸੀ ਗਬਾਰਡ, 2020 ਦੀਆਂ ਚੋਣਾਂ ‘ਚ ਟਰੰਪ ਨੂੰ ਦੇਵੇਗੀ ਟੱਕਰ
ਵਾਸ਼ਿੰਗਟਨ: ਅਮਰੀਕੀ ਸਦਨ ਦੀ ਪਹਿਲੀ ਹਿੰਦੂ ਸੰਸਦ ਮੈਂਬਰ ਤੁਲਸੀ ਗਬਾਰਡ ਨੇ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੀ ਲੜਨ ਜਾ ਰਹੀ ਹੈ। ਰਾਸ਼ਟਰਪਤੀ ਡੋਨਲਡ ਟਰੰਪ ਨੂੰ 2020 ‘ਚ ਚੁਣੌਤੀ ਦੇਣ ਲਈ ਹੁਣ ਤਕ 12 ਤੋਂ ਵੱਧ ਡੈਮੋਕ੍ਰੇਟਿਕ ਆਗੂਆਂ ਨੇ ਰਾਸ਼ਟਰਪਤੀ ਅਹੁਦੇ ਲਈ ਆਪਣੀ ਦਾਅਵੇਦਾਰੀ ਦੀ ਘੋਸ਼ਣਾ ਕੀਤੀ ਹੈ। ਉਥੇ ਹੀ …
Read More »