Breaking News

Tag Archives: us

ਅਮਰੀਕਾ ‘ਚ ਸਿੱਖ ਨੌਜਵਾਨ ਨੇ ਧਾਰਮਿਕ ਭੇਦਭਾਵ ਦਾ ਲਾਇਆ ਦੋਸ਼, ਕਿਰਪਾਨ ਕਰਕੇ ਮੈਚ ‘ਚ ਦਾਖਲ ਹੋਣ ਤੋਂ ਇਨਕਾਰ

ਨਿਊਯਾਰਕ : ਅਮਰੀਕਾ ਦੇ ਕੈਲੀਫੋਰਨੀਆ ਤੋਂ ਧਾਰਮਿਕ ਵਿਤਕਰੇ ਦਾ ਮਾਮਲਾ ਸਾਹਮਣੇ ਆਇਆ ਹੈ। ਇੱਕ ਸਿੱਖ ਵਿਅਕਤੀ ਨੇ ਦਾਅਵਾ ਕੀਤਾ ਹੈ ਕਿ ਉਸ ਨੂੰ ਅਮਰੀਕਾ ਵਿੱਚ ਇੱਕ ਬਾਸਕਟਬਾਲ ਮੈਚ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ ਕਿਉਂਕਿ ਉਸ ਨੇ ਕਿਰਪਾਨ ਪਹਿਨੀ ਹੋਈ ਸੀ। ਮਨਦੀਪ ਸਿੰਘ ਕੈਲੀਫੋਰਨੀਆ ਵਿੱਚ ਐਨਬੀਏ ਟੀਮ ਸੈਕਰਾਮੈਂਟੋ ਕਿੰਗਜ਼ …

Read More »

ਸਾਬਕਾ ਪ੍ਰਧਾਨ ਮੰਤਰੀ ਨੇ ਅਮਰੀਕਾ-ਆਸਟ੍ਰੇਲੀਆ ਵਿਚਕਾਰ ਪਣਡੁੱਬੀ ਸੌਦੇ ‘ਤੇ ਕਿਹਾ- ਇਤਿਹਾਸ ਦਾ ਸਭ ਤੋਂ ਮਾੜਾ ਸੌਦਾ

ਸਿਡਨੀ:ਭਾਰਤ-ਪ੍ਰਸ਼ਾਂਤ ਖੇਤਰ ‘ਚ ਚੀਨ ਦੇ ਹਮਲਾਵਰ ਰਵੱਈਏ ਦਾ ਮੁਕਾਬਲਾ ਕਰਨ ਲਈ ਅਮਰੀਕਾ, ਆਸਟ੍ਰੇਲੀਆ ਅਤੇ ਬ੍ਰਿਟੇਨ ਨੇ ਪ੍ਰਮਾਣੂ ਸ਼ਕਤੀ ਨਾਲ ਚੱਲਣ ਵਾਲੀ ਪਣਡੁੱਬੀ ਸਮਝੌਤੇ ਦਾ ਐਲਾਨ ਕੀਤਾ ਹੈ। ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਪਾਲ ਕੀਟਿੰਗ ਨੇ ਅਮਰੀਕਾ ਤੋਂ ਪ੍ਰਮਾਣੂ ਊਰਜਾ ਨਾਲ ਚੱਲਣ ਵਾਲੀਆਂ ਪਣਡੁੱਬੀਆਂ ਖਰੀਦ ਕੇ ਆਪਣੇ ਦੇਸ਼ ਦੇ ਬੇੜੇ ਨੂੰ …

Read More »

ਚੀਨੀ ਸਰਕਾਰ ਖੂਨ ਦੀ ਪਿਆਸੀ, ਸੱਤਾ ਦੀ ਭੁੱਖੀ : ਰਿਪਬਲਿਕਨ ਸੰਸਦ ਮੈਂਬਰ ਮਾਈਕ ਗਾਲਾਘਰ

ਵਾਸ਼ਿੰਗਟਨ: ਅਮਰੀਕੀ ਸਦਨ ਦੀ ਵਿਸ਼ੇਸ਼ ਕਮੇਟੀ ਦੇ ਰਿਪਬਲਿਕਨ ਚੇਅਰਮੈਨ ਨੇ ਵਾਸ਼ਿੰਗਟਨ ਵਿੱਚ ਚੀਨੀ ਦੂਤਾਵਾਸ ਦੇ ਬਾਹਰ ਇੱਕ ਰੈਲੀ ਵਿੱਚ ਬੀਜਿੰਗ ਸਰਕਾਰ ਨੂੰ “ਖੂਨ ਦੀ ਪਿਆਸੀ” ਅਤੇ “ਸੱਤਾ ਦੀ ਭੁੱਖੀ”ਦੱਸਿਆ ਹੈ। ਉਹ ਸ਼ੁੱਕਰਵਾਰ ਨੂੰ ਚੀਨੀ ਦੂਤਾਵਾਸ ਦੇ ਬਾਹਰ 1959 ਦੇ ਅਸਫਲ ਤਿੱਬਤੀ ਵਿਦਰੋਹ ਦੀ ਯਾਦ ਵਿੱਚ ਪ੍ਰਦਰਸ਼ਨ ਕਰ ਰਹੇ ਸਨ। ਰਿਪਬਲਿਕਨ …

Read More »

ਐਰਿਕ ਗਾਰਸੇਟੀ ਭਾਰਤ ‘ਚ ਅਮਰੀਕਾ ਦੇ ਨਵੇਂ ਰਾਜਦੂਤ ਨਿਯੁਕਤ

ਵਾਸ਼ਿੰਗਟਨ: ਅਮਰੀਕਾ ਨੇ ਭਾਰਤ ਲਈ ਆਪਣਾ ਰਾਜਦੂਤ ਚੁਣ ਲਿਆ ਹੈ। ਸੀਨੇਟ ਦੀ ਵਿਦੇਸ਼ ਸਬੰਧ ਕਮੇਟੀ ਨੇ ਬੁੱਧਵਾਰ ਨੂੰ 13-8 ਦੇ ਵੋਟ ਨਾਲ ਏਰਿਕ ਗਾਰਸੇਟੀ ਨੂੰ ਭਾਰਤ ਵਿੱਚ ਅਮਰੀਕੀ ਰਾਜਦੂਤ ਵਜੋਂ ਨਾਮਜ਼ਦ ਕੀਤਾ ਹੈ। ਐਰਿਕ ਗਾਰਸੇਟੀ ਲਾਸ ਏਂਜਲਸ ਦੇ ਸਾਬਕਾ ਮੇਅਰ ਹਨ। ਦਸ ਦਈਏ ਕਿ ਭਾਰਤ ਵਿੱਚ ਅਮਰੀਕੀ ਰਾਜਦੂਤ ਦਾ ਅਹੁਦਾ …

Read More »

US Elections 2024: ਭਾਰਤੀ ਮੂਲ ਦੇ ਵਿਵੇਕ ਰਾਮਾਸਵਾਮੀ ਰਾਸ਼ਟਰਪਤੀ ਚੋਣਾਂ ‘ਚ ਨਿੱਕੀ ਹੇਲੀ ਨੂੰ ਦੇਣਗੇ ਚੁਣੌਤੀ

ਨਿਊਯਾਰਕ: ਅਮਰੀਕਾ ਵਿੱਚ ਅਗਲੇ ਸਾਲ 2024 ਵਿੱਚ ਰਾਸ਼ਟਰਪਤੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਦੇ ਲਈ ਨਿੱਕੀ ਹੇਲੀ ਰਿਪਬਲਿਕਨ ਪਾਰਟੀ ਦੀ ਤਰਫੋਂ ਆਪਣੇ ਨਾਂ ਦਾ ਐਲਾਨ ਕਰ ਚੁੱਕੀ ਹੈ। ਇਸ ਤੋਂ ਬਾਅਦ ਭਾਰਤੀ-ਅਮਰੀਕੀ ਉਦਯੋਗਪਤੀ ਵਿਵੇਕ ਰਾਮਾਸਵਾਮੀ ਨੇ ਵੀ ਚੀਨ ‘ਤੇ ਨਿਰਭਰਤਾ ਖਤਮ ਕਰਨ ਦੇ ਵਾਅਦੇ ਨਾਲ 2024 ਦੇ ਰਾਸ਼ਟਰਪਤੀ ਅਹੁਦੇ …

Read More »

ਜੋਅ ਬਾਇਡਨ ਅਚਾਨਕ ਪਹੁੰਚੇ ਕੀਵ

ਨਿਊਜ਼ ਡੈਸਕ: ਯੂਕਰੇਨ ‘ਤੇ ਰੂਸ ਦੇ ਹਮਲੇ ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਹੁਣ ਇੱਥੇ ਹਵਾਈ ਹਮਲੇ ਦੇ ਸਾਇਰਨ ਵੱਜਣਾ ਇੱਕ ਆਮ ਗੱਲ ਹੋ ਗਈ ਹੈ। ਸੋਮਵਾਰ ਸਵੇਰੇ 8 ਵਜੇ ਤੋਂ ਪਹਿਲਾਂ ਕੀਵ ਦੀਆਂ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਸੀ। ਆਮ ਲੋਕਾਂ ਦਾ ਆਉਣਾ-ਜਾਣਾ ਸਭ ਬੰਦ ਸੀ। ਅਮਰੀਕੀ …

Read More »

ਡੋਨਾਲਡ ਟਰੰਪ ਦੇ ਫੇਸਬੁੱਕ ਅਤੇ ਇੰਸਟਾਗ੍ਰਾਮ ਦੇ ਹੋਏ ਖਾਤੇ ਬਹਾਲ

ਨਿਊਜ਼ ਡੈਸਕ: ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਇਕ ਵਾਰ ਫਿਰ ਫੇਸਬੁੱਕ ਅਤੇ ਇੰਸਟਾਗ੍ਰਾਮ ‘ਤੇ ਆਪਣੀ ਪ੍ਰਤੀਕਿਰਿਆ ਦੇਣਗੇ। META ਨੇ ਆਪਣਾ ਖਾਤਾ ਬਹਾਲ ਕਰ ਦਿੱਤਾ ਹੈ। ਫੇਸਬੁੱਕ ਨੇ ਦੋ ਸਾਲ ਪਹਿਲਾਂ ਡੋਨਾਲਡ ਟਰੰਪ ਦੇ ਖਾਤੇ ‘ਤੇ ਪਾਬੰਦੀ ਲਗਾ ਦਿੱਤੀ ਸੀ। 6 ਜਨਵਰੀ 2021 ਨੂੰ ਅਮਰੀਕੀ ਸੰਸਦ ‘ਤੇ ਹੋਏ ਹਮਲੇ ਤੋਂ …

Read More »

ਅਮਰੀਕਾ ‘ਚ ਠੰਡ ਦਾ ਕਹਿਰ, 2300 ਤੋਂ ਵੱਧ ਉਡਾਣਾਂ ਰੱਦ , ਬਾਇਡਨ ਨੇ ਕੀਤੀ ਇਹ ਅਪੀਲ

ਨਿਊਜ਼ ਡੈਸਕ: ਅਮਰੀਕਾ ਵਿਚ ਠੰਡ ਦਾ ਕਹਿਰ ਜਾਰੀ ਹੈ। ਕਈ ਰਾਜਾਂ ਵਿੱਚ ਤਾਪਮਾਨ ਮਾਈਨਸ 10 ਡਿਗਰੀ ਸੈਲਸੀਅਸ ਤੋਂ ਹੇਠਾਂ ਚੱਲ ਰਿਹਾ ਹੈ। ਇਸ ਦੇ ਨਾਲ ਹੀ ਲਗਾਤਾਰ ਹੋ ਰਹੀ ਬਰਫਬਾਰੀ ਵੀ ਲੋਕਾਂ ਲਈ ਮੁਸੀਬਤ ਬਣ ਗਈ ਹੈ। ਇਸ ਦੌਰਾਨ, ਸੀਜ਼ਨ ਵਿੱਚ ਪਹਿਲੀ ਵਾਰ ਅਤੇ ਕ੍ਰਿਸਮਸ ਦੀਆਂ ਛੁੱਟੀਆਂ ਤੋਂ ਪਹਿਲਾਂ, ਭਾਰੀ …

Read More »

ਅਮਰੀਕਾ ‘ਚ ਇਕ ਚੀਨੀ ਵਿਦਿਆਰਥੀ ਨੂੰ ਗ੍ਰਿਫਤਾਰ

ਨਿਊਜ਼ ਡੈਸਕ: ਅਮਰੀਕਾ ‘ਚ ਇਕ ਚੀਨੀ ਵਿਦਿਆਰਥੀ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਜਿਸ ਤੋਂ ਬਾਅਦ ਤਣਾਅ ਵਧ ਸਕਦਾ ਹੈ। ਦੋਸ਼ੀ ‘ਤੇ ਚੀਨ ਦੀ ਸੱਤਾਧਾਰੀ ਚੀਨੀ ਕਮਿਊਨਿਸਟ ਪਾਰਟੀ (ਸੀਸੀਪੀ) ਦੇ ਖਿਲਾਫ ਪੋਸਟ ਲਿਖਣ ਵਾਲੇ ਅਤੇ ਚੀਨ ‘ਚ ਲੋਕਤੰਤਰ ਦਾ ਸਮਰਥਨ ਕਰਨ ਵਾਲੇ ਵਿਅਕਤੀ ਨੂੰ ਧਮਕਾਉਣ ਦਾ ਦੋਸ਼ ਹੈ। ਅਮਰੀਕੀ ਨਿਆਂ ਵਿਭਾਗ …

Read More »

ਚੀਨ ਤੋਂ ਬਾਅਦ ਅਮਰੀਕਾ ਨੇ ਵੀ ਲੈਬ ‘ਚ ਬਣਾਇਆ ‘ਨਕਲੀ ਸੂਰਜ’

ਨਿਊਜ਼ ਡੈਸਕ: ਪਿਛਲੇ ਸਾਲ ਜਦੋਂ ਚੀਨ ਨੇ ਦਾਅਵਾ ਕੀਤਾ ਸੀ ਕਿ ਉਸ ਨੇ ਪ੍ਰਯੋਗਸ਼ਾਲਾ ਵਿੱਚ ਇੱਕ ਨਕਲੀ ਸੂਰਜ ਬਣਾਇਆ ਹੈ ਤਾਂ ਪੂਰੀ ਦੁਨੀਆ ਹੈਰਾਨ ਰਹਿ ਗਈ ਸੀ। ਪਰ, ਹੁਣ ਅਮਰੀਕਾ ਨੇ ਵੀ ਪ੍ਰਯੋਗਸ਼ਾਲਾ ਵਿੱਚ ਨਕਲੀ ਸੂਰਜ  ਬਣਾ ਲਿਆ ਹੈ। ਅਮਰੀਕਾ ਨੇ ਪਹਿਲੀ ਵਾਰ ਨਿਊਕਲੀਅਰ ਫਿਊਜ਼ਨ ਰਿਐਕਸ਼ਨ ਸਫਲਤਾਪੂਰਵਕ ਕੀਤਾ ਹੈ। ਅਮਰੀਕੀ …

Read More »