ਵਾਸ਼ਿੰਗਟਨ:- ਭਾਰਤੀ-ਅਮਰੀਕੀ ਡਾ. ਵਿਵੇਕ ਮੂਰਤੀ ਨੂੰ ਦੂਜੀ ਵਾਰੀ ਅਮਰੀਕਾ ਦੇ ਸਰਜਨ ਜਨਰਲ ਅਹੁਦੇ ‘ਤੇ ਨਿਯੁਕਤੀ ਲਈ ਕਈ ਸਵਾਲਾਂ ਦਾ ਜਵਾਬ ਦੇਣਾ ਪਵੇਗਾ। ਡਾ. ਮੂਰਤੀ ਨੂੰ ਜੋਅ ਬਾਇਡਨ ਵੱਲੋਂ ਨਾਮਜ਼ਦ ਕੀਤੇ ਜਾਣ ਮਗਰੋਂ ਉਹਨਾਂ ਦੀ ਸੈਨੇਟ ‘ਚ ਸੁਣਵਾਈ ਹੋਣੀ ਹੈ। ਦੱਸ ਦਈਏ ਡਾ. ਵਿਵੇਕ ਮੂਰਤੀ ਦੀ ਨਿਯੁਕਤੀ ਨੂੰ ਮਨਜ਼ੂਰੀ ਦੇਣ ਤੋਂ …
Read More »