ਓਟਵਾ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਆਰਥਿਕ ਪਾਬੰਦੀਆਂ ਦੇ ਪਹਿਲੇ ਦੌਰ ਦਾ ਐਲਾਨ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਹੀ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਪੂਰਬੀ ਯੂਕਰੇਨ ਦੇ ਦੋ ਰੀਜਨਜ਼ ਨੂੰ ਆਜ਼ਾਦ ਕਰਾਰ ਦੇਣ ਤੇ ਫੌਜ ਨੂੰ ਉੱਥੇ ਤਾਇਨਾਤ ਕਰਨ ਦੀ ਮਾਨਤਾ ਦੇਣ ਦਾ ਫੈਸਲਾ ਕੀਤਾ ਸੀ। …
Read More »