ਚੰਡੀਗੜ੍ਹ : ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਪ੍ਰਸ਼ਾਸਕ ਵੀਪੀ ਸਿੰਘ ਬਦਨੌਰ ਦੇ ਸਲਾਹਕਾਰ ਮਨੋਜ ਪਰੀਦਾ ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਕੇਂਦਰ ਵੱਲੋਂ ਮਨੋਜ ਪਰੀਦਾ ਨੂੰ ਨੈਸ਼ਨਲ ਅਥਾਰਟੀ ਕੈਮੀਕਲ ਵੇਪੰਜ਼ ਕਨਵੈਨਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪਰੀਦਾ ਨੂੰ ਤਰੱਕੀ ਦਿੱਤੀ ਗਈ ਹੈ ਅਤੇ ਦਿੱਲੀ ਵਿਚ ਇਸ ਅਹੁਦੇ ਤੇ ਤਾਇਨਾਤ …
Read More »