ਦੇਹਰਾਦੂਨ : ਭਾਜਪਾ ਸ਼ਾਸਤ ਉੱਤਰਾਖੰਡ ਵਿੱਚ ਸਿਆਸੀ ਘਮਸਾਨ ਜ਼ੋਰ ਫੜ ਚੁੱਕਾ ਹੈ। ਮੁੱਖ ਮੰਤਰੀ ਤੀਰਥ ਸਿੰਘ ਰਾਵਤ ਦੇ ਦਿੱਲੀ ਤੋਂ ਦੇਹਰਾਦੂਨ ਵਾਪਸ ਆਉਣ ਤੋਂ ਬਾਅਦ ਹਲਚਲ ਤੇਜ਼ ਹੋ ਗਈ ਹੈ। ਸੂਤਰਾਂ ਅਨੁਸਾਰ ਉਤਰਾਖੰਡ ਦੇ ਸੀਐਮ ਤੀਰਥ ਸਿੰਘ ਰਾਵਤ ਨੇ ਆਪਣਾ ਅਸਤੀਫਾ ਭਾਜਪਾ ਪ੍ਰਧਾਨ ਜੇ.ਪੀ. ਨੱਡਾ ਨੂੰ ਸੌਂਪ ਦਿੱਤਾ ਹੈ। ਉਨ੍ਹਾਂ …
Read More »