ਵਾਸ਼ਿੰਗਟਨ : ਦੁਨੀਆ ਦੀ ਮਹਾਂਸ਼ਕਤੀ ਮੰਨੇ ਜਾਂਦੇ ਅਮਰੀਕਾ ਵਿੱਚ ਕੋਰੋਨਾਵਾਇਰਸ (ਕੋਵਿਡ-19) ਭਿਆਨਕ ਰੂਪ ਧਾਰਨ ਕਰਦਾ ਜਾ ਰਿਹਾ ਹੈ। ਇੱਕ ਰਿਪੋਰਟ ਅਨੁਸਾਰ ਬੀਤੇ ਬੁੱਧਵਾਰ ਅਮਰੀਕਾ ਵਿੱਚ ਕੋਰੋਨਾਵਾਇਰਸ ਨਾਲ ਸੰਕਰਮਿਤ 6 ਹਫਤੇ ਦੀ ਬੱਚੇ ਦੀ ਮੌਤ ਹੋ ਗਈ ਹੈ। ਹਾਲਾਂਕਿ ਮਾਹਿਰਾਂ ਦਾ ਮੰਨਣਾ ਹੈ ਕਿ ਕੋਰੋਨਾ ਵਾਇਰਸ 65 ਸਾਲ ਤੋਂ ਵੱਧ ਉਮਰ …
Read More »