ਟੋਰਾਂਟੋ : ਕੋਰੋਨਾ ਤੋਂ ਸਭ ਤੋਂ ਵੱਧ ਪ੍ਰਭਾਵਿਤ ਕੈਨੇਡਾ ਦੇ ਸੂਬੇ ਓਂਟਾਰੀਓ ਵਿੱਚ ਵੈਕਸੀਨੇਸ਼ਨ ਦੀ ਪ੍ਰਕਿਰਿਆ ਪੂਰੀ ਤੇਜ਼ੀ ਨਾਲ ਜਾਰੀ ਹੈ। ਸੂਬੇ ਵਿੱਚ ਹੁਣ 12 ਸਾਲ ਤੋਂ ਵੱਧ ਉਮਰ ਦੇ ਲੋਕਾਂ ਲਈ ਕੋਵਿਡ-19 ਟੀਕਾਕਰਣ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਸੌਲੀਸਿਟਰ ਜਨਰਲ ਵੱਲੋਂ ਇਸ ਗੱਲ ਦੀ ਪੁਸ਼ਟੀ ਕੀਤੀ ਗਈ …
Read More »