ਨਵੀਂ ਦਿੱਲੀ: ਕੋਰੋਨਾ ਵਾਇਰਸ ਦੀ ਵੈਕਸੀਨ Covisheild ਲੈਣ ਤੋਂ ਬਾਅਦ ਦੇਸ਼ ਵਿੱਚ ਖ਼ੂਨ ਦੇ ਥੱਕੇ ਜੰਮਣ ਜਾਂ ਵੱਗਣ ਦੇ 26 ਕੇਸ ਸਾਹਮਣੇ ਆਏ ਹਨ। ਕੋਰੋਨਾ ਵੈਕਸੀਨ ਨੂੰ ਲੈ ਕੇ ਬਣੇ ਇਕ ਪੈਨਲ ਦੀ ਰਿਪੋਰਟ ‘ਚ ਇਹ ਗੱਲ ਕਹੀ ਗਈ ਹੈ। ਕੋਰੋਨਾ ਵੈਕਸੀਨ ਤੋਂ ਬਾਅਦ ਹੋਣ ਵਾਲੇ ਸਾਈਡ ਇਫੈਕਟ ਦੇ ਅਧਿਐਨ …
Read More »