ਟੋਰਾਂਟੋ : ਓਂਟਾਰੀਓ ਸੂਬੇ ਦੇ ਯੌਰਕ ਰੀਜਨ ਵਿੱਚ ਵੈਕਸੀਨੇਸ਼ਨ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾ ਰਹੀ ਹੈ। ਸਿਹਤ ਵਿਭਾਗ ਨੇ ਖੇਤਰ ਵਿੱਚ ਵੈਕਸੀਨ ਦੀ ਦੂਜੀ ਖੁਰਾਕ ਲਈ ਬੁਕਿੰਗ ਓਪਨ ਕਰ ਦਿੱਤੀ ਹੈ। ਹੁਣ 70 ਸਾਲ ਤੋਂ ਵੱਧ ਉਮਰ ਦੇ ਲੋਕ ਕੋਵਿਡ-19 ਵੈਕਸੀਨ ਦੀ ਦੂਜੀ ਖੁਰਾਕ ਲਈ ਅਪੁਆਇੰਟਮੈਂਟ ਬੁੱਕ ਕਰਵਾ ਸਕਣਗੇ। ਪਬਲਿਕ …
Read More »