ਚੰਡੀਗੜ੍ਹ : ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੇ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ ਪ੍ਰੋਟੋਕਾਲ ਦੀ ਸਖਤੀ ਨਾਲ ਪਾਲਣਾ ਕਰਨ ਤੋਂ ਬਾਅਦ ਹੁਣ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਸਦਕਾ ਪੰਜਾਬ ਵਿੱਚ ਟੀਕਾਕਰਨ ਮੁਹਿੰਮ ਨੇ ਵੀ ਤੇਜ਼ੀ ਫੜੀ ਹੋਈ ਹੈ। ਕੋਵਿਡ ਟੀਕਾਕਰਨ ਦੇ ਸਟੇਟ ਨੋਡਲ ਅਫਸਰ ਵਿਕਾਸ ਗਰਗ ਨੇ ਪ੍ਰੈਸ ਬਿਆਨ …
Read More »