Breaking News

Tag Archives: vaccine

ਕੈਨੇਡਾ ‘ਚ 18 ਸਾਲ ਤੋਂ ਵੱਧ ਉਮਰ ਦੇ ਬਾਲਗਾਂ ਲਈ Novavax ਨੂੰ ਮਿਲੀ ਮਨਜ਼ੂਰੀ

ਓਟਵਾ: ਨੋਵਾਵੈਕਸ ਦੀ ਕੋਵਿਡ-19 ਵੈਕਸੀਨ ਨੂੰ ਕੈਨੇਡਾ ‘ਚ 18 ਸਾਲ ਤੇ ਇਸ ਤੋਂ ਵੱਧ ਉਮਰ ਦੇ ਬਾਲਗਾਂ ਲਈ ਮਨਜ਼ੂਰੀ ਦਿੱਤੀ ਗਈ ਹੈ। ਹੈਲਥ ਕੈਨੇਡਾ ਨੇ ਵੀਰਵਾਰ ਨੂੰ ਨੋਵਾਵੈਕਸ ਦੇ ਉਤਪਾਦ ਨਾਲ ਮਨਜ਼ੂਰਸ਼ੁਦਾ ਕੋਵਿਡ-19 ਵੈਕਸੀਨ ਦੀ ਸੂਚੀ ਨੂੰ ਅਪਡੇਟ ਕੀਤਾ ਹੈ। ਫਾਈਜ਼ਰ, ਮੋਡਰਨਾ, ਐਸਟਰਾਜੇਨੇਕਾ ਤੇ ਜੌਹਨਸਨ ਐਂਡ ਜੌਹਨਸਨ ਵੈਕਸੀਨ ਬਣਾਉਣ ਵਾਲੀਆਂ …

Read More »

ਪੰਜਾਬ ਸਰਕਾਰ ਵਲੋਂ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਅੱਜ ਕੋਰੋਨਾ ਪਾਬੰਦੀਆਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਣ ਕੋਰੋਨਾ ਪਾਬੰਦੀਆਂ 25 ਫਰਵਰੀ ਤਕ ਜਾਰੀ ਰਹਿਣਗੀਆਂ। ਸਕੂਲ, ਕਾਲਜ, ਯੂਨੀਵਰਸਿਟੀ ਆਦਿ ਨੂੰ ਪੂਰੀ ਤਰ੍ਹਾਂ ਖੋਲ੍ਹਣ ਦੀ ਆਗਿਆ ਦੇ ਦਿੱਤੀ ਗਈ ਹੈ। ਸਰਕਾਰ ਵੱਲੋਂ 15 ਸਾਲ ਤੋਂ ਵੱਧ ਉਮਰ ਦੇ ਵਿਦਿਆਰਥੀਆਂ ਲਈ ਕੋਰੋਨਾ …

Read More »

ਵਾਰਾਣਸੀ ‘ਚ ਨਕਲੀ ਕੋਰੋਨਾ ਵੈਕਸੀਨ ਅਤੇ ਟੈਸਟਿੰਗ ਕਿੱਟ ਬਰਾਮਦ

 ਵਾਰਾਣਸੀ: ਉੱਤਰ ਪ੍ਰਦੇਸ਼ ਦੇ ਵਾਰਾਣਸੀ ਵਿੱਚ ਵੱਡੀ ਮਾਤਰਾ ਵਿੱਚ ਨਕਲੀ ਕੋਵਿਡ ਵੈਕਸੀਨ ਅਤੇ ਟੈਸਟਿੰਗ ਕਿੱਟਾਂ ਬਰਾਮਦ ਕੀਤੀਆਂ ਗਈਆਂ ਹਨ। ਇਹ ਫਰਜ਼ੀ ਕੋਰੋਨਾ ਵੈਕਸੀਨ ਅਤੇ ਫਰਜ਼ੀ ਟੈਸਟਿੰਗ ਕਿੱਟਾਂ ਕਈ ਰਾਜਾਂ ਵਿੱਚ ਸਪਲਾਈ ਕੀਤੀਆਂ ਜਾਣੀਆਂ ਸਨ। ਖੁਸ਼ਕਿਸਮਤੀ ਨਾਲ, ਪੁਲਿਸ ਨੇ ਸਪਲਾਈ ਕੀਤੇ ਜਾਣ ਤੋਂ ਪਹਿਲਾਂ ਹੀ ਨਕਲੀ ਟੀਕੇ ਬਣਾਉਣ ਅਤੇ ਸਪਲਾਈ ਕਰਨ …

Read More »

ਅੱਜ ਤੋਂ ਸ਼ੁਰੂ ਹੋਵੇਗਾ 15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ

ਨਵੀਂ ਦਿੱਲੀ  : ਕੋਰੋਨਾ ਮਹਾਮਾਰੀ ਦੀ ਤੀਜੀ ਲਹਿਰ ਦੇ ਡੂੰਘੇ ਖ਼ਤਰੇ ਵਿਚਾਲੇ  15 ਤੋਂ 18 ਸਾਲ ਤੱਕ ਦੇ ਬੱਚਿਆਂ ਦਾ ਟੀਕਾਕਰਨ ਸ਼ੁਰੂ ਹੋ ਰਿਹਾ ਹੈ। ਦੱਸ ਦਈਏ ਕਿ ਪੀਐਮ ਮੋਦੀ ਨੇ ਹਾਲ ਹੀ ਵਿੱਚ ਬੱਚਿਆਂ ਦੇ ਟੀਕਾਕਰਨ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ 1 ਜਨਵਰੀ ਤੋਂ ਕੋਵਿਨ ਐਪ ‘ਤੇ …

Read More »

N.A.C.I ਵੱਲੋਂ ਪ੍ਰੋਵਿੰਸਾਂ ਤੇ ਟੈਰੇਟਰੀਜ਼ ਲਈ ਕੋਵਿਡ-19 ਬੂਸਟਰ ਡੋਜ਼ ਲਈ ਐਡਵਾਈਜ਼ਰੀ ਜਾਰੀ

ਓਟਾਵਾ: ਨੈਸ਼ਨਲ ਐਡਵਾਈਜ਼ਰੀ ਕਮੇਟੀ ਆਨ ਇਮਿਊਨਾਈਜ਼ੇਸ਼ਨ ਵੱਲੋਂ ਪ੍ਰੋਵਿੰਸਾਂ ਤੇ ਟੈਰੇਟਰੀਜ਼ ਲਈ ਕੋਵਿਡ-19 ਬੂਸਟਰ ਡੋਜ਼ ਲਈ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਕਮੇਟੀ ਦਾ ਕਹਿਣਾ ਹੈ ਕਿ M.R.N.A ਵੈਕਸੀਨ ਦੀ ਤੀਜੀ ਡੋਜ਼ ਉਨ੍ਹਾਂ ਨੂੰ ਦੇਣ ਦੀ ਪੇਸ਼ਕਸ਼ ਕੀਤੀ ਜਾਵੇਗੀ ਜਿਨ੍ਹਾਂ ਨੂੰ ਪਹਿਲੀਆਂ ਦੋ ਡੋਜ਼ਾਂ ਆਕਸਫੋਰਡ ਤੇ ਐਸਟ੍ਰਾਜ਼ੈਨੇਕਾ ਵੈਕਸੀਨ ਦੀਆਂ ਲੱਗੀਆਂ ਹੋਣਗੀਆਂ। N.A.C.I …

Read More »

ਡੈਨੀ ਫੋਰਟਿਨ ਨੂੰ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਗੈਟਿਨਿਊ ਪੁਲਿਸ ਵੱਲੋਂ ਕੀਤਾ ਜਾਵੇਗਾ ਚਾਰਜ

ਓਟਾਵਾ: ਮੇਜਰ ਜਨਰਲ ਡੈਨੀ ਫੋਰਟਿਨ ਨੂੰ ਜਿਨਸੀ ਸ਼ੋਸ਼ਣ ਦੇ ਇੱਕ ਮਾਮਲੇ ਵਿੱਚ ਗੈਟਿਨਿਊ ਪੁਲਿਸ ਵੱਲੋਂ ਰਸਮੀ ਤੌਰ ਉੱਤੇ ਚਾਰਜ ਕੀਤਾ ਜਾਵੇਗਾ। ਇਹ ਜਾਣਕਾਰੀ ਫੋਰਟਿਨ ਦੇ ਵਕੀਲ ਨੇ ਦਿੱਤੀ। ਪੁਲਿਸ ਦੇ ਕਹਿਣ ਉੱਤੇ ਫੋਰਟਿਨ ਸਵੇਰੇ 9:00 ਵਜੇ ਖੁਦ ਅਦਾਲਤ ਵਿੱਚ ਪੇਸ਼ ਹੋਣਗੇ। ਫੋਰਟਿਨ ਦੇ ਵਕੀਲ ਨੇ ਆਖਿਆ ਕਿ ਇਨ੍ਹਾਂ ਚਾਰਜਿਜ਼ ਦੇ …

Read More »

ਕੈਲੀਫੋਰਨੀਆ ‘ਚ ਅਧਿਆਪਕਾਂ ਲਈ ਜ਼ਰੂਰੀ ਹੋਵੇਗੀ ਕੋਰੋਨਾ ਵੈਕਸੀਨ

ਫਰਿਜ਼ਨੋ (ਕੈਲੀਫੋਰਨੀਆ)(ਗੁਰਿੰਦਰਜੀਤ ਨੀਟਾ ਮਾਛੀਕੇ/ ਕੁਲਵੰਤ ਧਾਲੀਆਂ) : ਅਮਰੀਕਾ ਦੀ ਸਟੇਟ ਕੈਲੀਫੋਰਨੀਆ  ਸਕੂਲ ਅਧਿਆਪਕਾਂ ਅਤੇ ਕਰਮਚਾਰੀਆਂ ਲਈ ਕੋਰੋਨਾ ਵੈਕਸੀਨ ਜ਼ਰੂਰੀ ਕਰਨ ਜਾ ਰਿਹਾ ਹੈ।  ਕੈਲੀਫੋਰਨੀਆ ਦੇ ਗਵਰਨਰ ਗੈਵਿਨ ਨਿਊਸਮ ਨੇ ਬੁੱਧਵਾਰ ਨੂੰ ਸਾਨ ਫਰਾਂਸਿਸਕੋ ਬੇ ਏਰੀਆ ਸਕੂਲ ਦੇ ਦੌਰੇ ਦੌਰਾਨ ਇਸ ਦੀ ਘੋਸ਼ਣਾ ਕੀਤੀ। ਨਿਊਸਮ ਅਨੁਸਾਰ ਕੈਲੀਫੋਰਨੀਆ ਇਹ ਆਦੇਸ਼ ਦੇਣ ਵਾਲਾ …

Read More »

ਘੱਟੋ-ਘੱਟ 1.3ਮਿਲੀਅਨ ਕੈਨੇਡੀਅਨਜ਼ ਨੇ ਜੂਨ ਦੇ ਅਖੀਰ ‘ਚ ਕੋਵਿਡ -19 ਵੈਕਸੀਨੇਸ਼ਨ ਸ਼ਡਿਊਲ ਤਹਿਤ ਮਿਕਸਡ ਡੋਜ਼ ਲਵਾਉਣ ਦਾ ਕੀਤਾ ਫੈਸਲਾ: ਹੈਲਥ ਕੈਨੇਡਾ

ਵੈਕਸੀਨੇਸ਼ਨ ਬਾਰੇ ਹੈਲਥ ਕੈਨੇਡਾ ਦੀ ਹਫਤਾਵਾਰੀ ਰਿਪੋਰਟ ਵਿੱਚ ਆਖਿਆ ਗਿਆ ਹੈ ਕਿ ਜੂਨ ਵਿੱਚ ਆਪਣੇ ਕੋਵਿਡ-19 ਵੈਕਸੀਨੇਸ਼ਨ ਸ਼ਡਿਊਲ ਤਹਿਤ 1·3 ਮਿਲੀਅਨ ਕੈਨੇਡੀਅਨਜ਼ ਨੇ ਮਿਕਸਡ ਡੋਜ਼ ਲਵਾਉਣ ਦਾ ਫੈਸਲਾ ਕੀਤਾ। ਪਬਲਿਸ਼ ਹੋਈ ਇਸ ਰਿਪੋਰਟ ਵਿੱਚ ਆਖਿਆ ਗਿਆ ਕਿ 31 ਮਈ ਤੇ 26 ਜੂਨ ਦਰਮਿਆਨ ਆਪਣਾ ਦੂਜਾ ਸ਼ੌਟ ਲਵਾਉਣ ਵਾਲੇ 6·5 ਮਿਲੀਅਨ …

Read More »

ਪੰਜਾਬ ’ਚ ਸ਼ਨੀਵਾਰ ਤੋਂ 18-44 ਸਾਲ ਉਮਰ ਵਰਗ ਲਈ ਹੋਰ ਤੇਜ਼ ਹੋਵੇਗੀ ਟੀਕਾਕਰਨ ਮੁਹਿੰਮ

ਚੰਡੀਗੜ੍ਹ :   ਪੰਜਾਬ ਸਰਕਾਰ ਵੱਲੋਂ 18-44 ਸਾਲ ਉਮਰ ਵਰਗ ਲਈ 12 ਜੂਨ ਤੋਂ ਟੀਕਾਕਰਨ ਮੁਹਿੰਮ ਵਿੱਚ ਹੋਰ ਤੇਜੀ ਲਿਆਉਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਟੀਕਾਕਰਨ ਤਰਜੀਹੀ ਗਰੁੱਪਾਂ ਵਾਸਤੇ ਹੋਵੇਗਾ ਜਿਸ ਵਿੱਚ ਸੂਬਾ ਸਰਕਾਰ ਵੱਲੋਂ ਹੋਰ ਨਵੇਂ ਵਰਗਾਂ ਨੂੰ ਵੀ ਸ਼ਾਮਲ ਕੀਤਾ ਗਿਆ ਹੈ। ਇਹ ਜਾਣਕਾਰੀ ਸੂਬੇ ਦੇ …

Read More »

ਐਲੋਪੈਥੀ ਦੇ ਇਲਾਜ ‘ਤੇ ਸਵਾਲ ਖੜ੍ਹੇ ਕਰਕੇ ਵਿਵਾਦਾਂ ਵਿਚ ਘਿਰੇ ਯੋਗ ਗੁਰੂ ਬਾਬਾ ਰਾਮਦੇਵ ਵੀ ਹੁਣ ਜਲਦ ਲਗਵਾਉਣਗੇ ਕੋਰੋਨਾ ਵੈਕਸੀਨ

ਹਰਿਦੁਆਰ: ਐਲੋਪੈਥੀ ਦੇ ਇਲਾਜ ‘ਤੇ ਸਵਾਲ ਖੜ੍ਹੇ ਕਰਕੇ ਵਿਵਾਦਾਂ ਵਿਚ ਘਿਰੇ ਯੋਗ ਗੁਰੂ ਬਾਬਾ ਰਾਮਦੇਵ ਵੀ ਹੁਣ ਜਲਦ ਕੋਵਿਡ  19 ਟੀਕਾ ਲਗਵਾਉਣਗੇ ।  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 21 ਜੂਨ ਤੋਂ ਦੇਸ਼ ਭਰ ‘ਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਮੁਫ਼ਤ ਵੈਕਸੀਨ ਮੁਹੱਈਆ ਕਰਾਉਣ ਦਾ ਐਲਾਨ ਕੀਤਾ। …

Read More »