ਨਿਊਯਾਰਕ: ਅਮਰੀਕਾ ਦੇ ਨਿਊਯਾਰਕ ‘ਚ ਲੁੱਟ ਦੇ ਇਰਾਦੇ ਨਾਲ ਜਨਰਲ ਸਟੋਰ ਚਲਾਉਣ ਵਾਲੇ 35 ਸਾਲਾ ਭਾਰਤੀ ਐਨਆਰਆਈ ਕਾਰੋਬਾਰੀ ਦਾ ਕਤਲ ਕਰ ਦਿੱਤਾ ਗਿਆ। ਪੁਲਿਸ ਨੇ ਸੀਸੀਟੀਵੀ ਫੁਟੇਜ ਰਾਹੀਂ ਦੋ ਅਸ਼ਵੇਤ ਵਿਅਕਤੀਆਂ ਦੀ ਪਛਾਣ ਕੀਤੀ ਹੈ। ਜਿਨ੍ਹਾਂ ਨੇ ਮੰਗਲਵਾਰ ਰਾਤ ਵਾਰਦਾਤ ਨੂੰ ਅੰਜਾਮ ਦਿੱਤਾ ਸੀ। ਨਿਊਯਾਰਕ ਪੁਲਿਸ ਵਲੋਂ ਦਿੱਤੀ ਜਾਣਕਾਰੀ ਮੁਤਾਬਕ …
Read More »