ਅਹਿਮਦਾਬਾਦ: ਅੱਜ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ‘ਚ ਕੋਲਕਾਤਾ ਨਾਈਟ ਰਾਈਡਰਜ਼ ਤੇ ਰਾਇਲ ਚੈਲੇਂਜਰਜ਼ ਬੰਗਲੌਰ ਵਿਚਾਲੇ ਖੇਡਿਆ ਜਾਣ ਵਾਲਾ ਮੈਚ ਮੁਲਤਵੀ ਕਰ ਦਿੱਤਾ ਗਿਆ ਹੈ। ਕੇਕੇਆਰ ਟੀਮ ਦੇ ਦੋ ਖਿਡਾਰੀ ਕੋਰੋਨਾ ਪਾਜ਼ਿਟਿਵ ਪਾਏ ਗਏ ਹਨ। ਜਿਸ ਤੋਂ ਬਾਅਦ ਮੈਚ ਮੁਲਤਵੀ ਕਰਨ ਦਾ ਫ਼ੈਸਲਾ ਲਿਆ ਗਿਆ ਹੈ। ਦੱਸ ਦਈਏ ਕਿ ਕੇਕੇਆਰ …
Read More »