ਚੰਡੀਗੜ੍ਹ : ਪੰਜਾਬ ਵਿਜੀਲੈਂਸ ਬਿਓਰੋ ਨੇ ਅੱਜ ਮਿਊਸਿਪਲ ਕਮੇਟੀ, ਸੁਲਤਾਨਪੁਰ ਲੋਧੀ ਜਿਲਾ ਕਪੂਰਥਲਾ ਵਿਖੇ ਤਾਇਨਾਤ ਕਾਰਜਕਾਰੀ ਅਫਸਰ (ਈ.ਓ) ਬਲਜੀਤ ਸਿੰਘ ਅਤੇ ਕਲਰਕ ਅਜੀਤ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ (ਈ.ਓ) ਬਲਜੀਤ ਸਿੰਘ …
Read More »