ਨਿਊਜ਼ ਡੈਸਕ: ਕਰਨਾਟਕ ਵਿਧਾਨ ਸਭਾ ‘ਚ ਵੀਰ ਸਾਵਰਕਰ ਦੀ ਫੋਟੋ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਵਿਧਾਇਕਾਂ ਨੇ ਵਿਧਾਨ ਸਭਾ ਹਾਲ ‘ਚ ਸਾਵਰਕਰ ਦੀ ਫੋਟੋ ਲਗਾਉਣ ‘ਤੇ ਇਤਰਾਜ਼ ਜਤਾਇਆ ਹੈ। ਕਾਂਗਰਸ ਦਾ ਕਹਿਣਾ ਹੈ ਕਿ ਸਾਵਰਕਰ ਇੱਕ ਵਿਵਾਦਗ੍ਰਸਤ ਸ਼ਖਸੀਅਤ ਸਨ, ਉਨ੍ਹਾਂ ਦੀ ਤਸਵੀਰ ਨਹੀਂ ਲਗਾਈ ਜਾਣੀ ਚਾਹੀਦੀ। …
Read More »