ਮੁੰਬਈ : ਭਾਰਤੀ ਸਿਨੇਮ ਜਗਤ ਦੇ ਦਿੱਗਜ਼ ਕਲਾਕਾਰ ਦਿਲੀਪ ਕੁਮਾਰ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਦਿਲੀਪ ਕੁਮਾਰ ਪਿਛਲੇ ਪੰਜ ਦਿਨਾਂ ਤੋਂ ਸਾਂਹ ਦੀ ਦਿੱਕਤ ਦੇ ਚਲਦਿਆਂ ਮੁੰਬਈ ਦੇ ਪੀ.ਡੀ. ਹਿੰਦੂਜਾ ਹਸਪਤਾਲ ਵਿੱਚ ਦਾਖ਼ਲ ਸਨ । ਛੁੱਟੀ ਮਿਲਣ ਤੋਂ ਬਾਅਦ ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਬਾਂਦਰਾ ਸਥਿਤ ਪਾਲੀ ਹਿਲ …
Read More »