ਵਾਸ਼ਿੰਗਟਨ: ਅਮਰੀਕੀ ਕਾਂਗਰਸ ਦੇ ਉੱਚ ਸਦਨ ਨੇ ਵਿੱਤੀ ਸਾਲ 2021 ਲਈ ਰੱਖਿਆ ਨੀਤੀ ਬਿਲ ’ਤੇ ਰਾਸ਼ਟਰਪਤੀ ਟਰੰਪ ਦੇ ਵੀਟੋ ਨੂੰ ਖਾਰਜ ਕਰਦੇ ਹੋਏ ਕਾਰਜਕਾਲ ਦੇ ਆਖਰੀ ਦਿਨਾਂ ਵਿਚ ਉਨ੍ਹਾਂ ਵੱਡਾ ਝਟਕਾ ਦਿੱਤਾ ਹੈ। ਸੈਨੇਟ ਦੇ ਦੋ ਤਿਹਾਈ ਤੋਂ ਜ਼ਿਆਦਾ ਮੈਂਬਰਾਂ ਨੇ ਇਸ ਬਿਲ ਦਾ ਸਮਰਥਨ ਕਰਦੇ ਹੋਏ ਟਰੰਪ ਦੇ ਵੀਟੋ …
Read More »