Breaking News

Tag Archives: video

ਜ਼ਮੀਨ ਘੁਟਾਲੇ ਮਾਮਲੇ ‘ਚ ਲਾਲੂ ਪ੍ਰਸਾਦ ਅਤੇ ਰਾਬੜੀ ਦੇਵੀ ਅਦਾਲਤ ‘ਚ ਹੋਏ ਪੇਸ਼

ਨਿਊਜ਼ ਡੈਸਕ: ਨੌਕਰੀ ਦੇ ਬਦਲੇ ਜ਼ਮੀਨ ਘੁਟਾਲੇ ਦੇ ਮਾਮਲੇ ‘ਚ ਸਾਬਕਾ ਰੇਲ ਮੰਤਰੀ ਲਾਲੂ ਪ੍ਰਸਾਦ, ਬਿਹਾਰ ਦੀ ਸਾਬਕਾ ਮੁੱਖ ਮੰਤਰੀ ਰਾਬੜੀ ਦੇਵੀ ਅਤੇ 14 ਹੋਰ ਇਸ ਮਾਮਲੇ ਵਿੱਚ ਅੱਜ (ਬੁੱਧਵਾਰ) ਦਿੱਲੀ ਦੀ ਇੱਕ ਅਦਾਲਤ ਵਿੱਚ ਪੇਸ਼ ਹੋਏ। ਇਸ ਦੌਰਾਨ ਜਦੋਂ ਲਾਲੂ ਪ੍ਰਸਾਦ ਯਾਦਵ ਆਪਣੀ ਪਤਨੀ ਰਾਬੜੀ ਦੇਵੀ ਅਤੇ ਬੇਟੀ ਮੀਸਾ …

Read More »

ਮੋਦੀ ਗਿਆ ਤਾਂ ਗੁਜਰਾਤ ਗਿਆ, ਕ੍ਰਿਕਟਰ ਰਵਿੰਦਰ ਜਡੇਜਾ ਨੇ ਸਾਂਝੀ ਕੀਤੀ ਬਾਲ ਠਾਕਰੇ ਦੀ ਵੀਡੀਓ

ਨਿਊਜ਼ ਡੈਸਕ: ਗੁਜਰਾਤ ‘ਚ ਪਹਿਲੇ ਪੜਾਅ ਦੀ ਵੋਟਿੰਗ ਦੇ ਦੌਰਾਨ ਕ੍ਰਿਕਟਰ ਰਵਿੰਦਰ ਜਡੇਜਾ ਨੇ ਸ਼ਿਵ ਸੈਨਾ ਦੇ ਸੰਸਥਾਪਕ ਬਾਲ ਠਾਕਰੇ ਦਾ ਇੱਕ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ। ਜਿਸ ‘ਚ ਬਾਲ ਠਾਕਰੇ ਕਹਿ ਰਹੇ ਹਨ ਕਿ ਮੋਦੀ ਗਿਆ ਤਾਂ ਗੁਜਰਾਤ ਗਿਆ।’ ਰਵਿੰਦਰ ਜਡੇਜਾ ਦੁਆਰਾ ਸ਼ੇਅਰ ਕੀਤੀ ਗਈ ਇਸ ਪੁਰਾਣੀ ਵੀਡੀਓ ਵਿੱਚ …

Read More »

ਹਥਿਆਰ ਲਹਿਰਾ ਕੇ ਫਿਰ ਵਿਵਾਦਾਂ ‘ਚ ਘਿਰਿਆ ਕੁੱਲ੍ਹੜ ਪੀਜ਼ਾ ਕਪਲ

ਜਲੰਧਰ: ਜਲੰਧਰ ਦੇ ਨਕੋਦਰ ਰੋਡ ‘ਤੇ ਸਥਿਤ ਫਰੈਸ਼ ਬਾਈਟ ਦਾ ਮਸ਼ਹੂਰ ਪੀਜ਼ਾ ਕਪਲ ਇਕ ਵਾਰ ਫਿਰ ਵਿਵਾਦਾਂ ‘ਚ ਘਿਰ ਗਿਆ ਹੈ। ਇਸ ਵਾਰ  ਵਿਵਾਦ ਉਨ੍ਹਾਂ ਦੀ ਜਗ੍ਹਾ ਜਾਂ ਪਾਰਕਿੰਗ ਨੂੰ ਲੈ ਕੇ ਨਹੀਂ ਬਲਕਿ ਹਥਿਆਰਾਂ ਦੇ ਨਾਲ ਇੰਸਟਾਗ੍ਰਾਮ ‘ਤੇ ਵੀਡੀਓ ਅਪਲੋਡ ਕਰਨ ਨੂੰ ਲੈ ਕੇ ਹੈ। 6 ਦਿਨ ਪਹਿਲਾਂ ਦੋਵੇਂ …

Read More »

ਪੰਜਾਬੀ ਅਦਾਕਾਰਾ ਸਤਿੰਦਰ ਸੱਤੀ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ

ਨਿਊਜ਼ ਡੈਸਕ:  ਪੰਜਾਬੀ ਇੰਡਸਟਰੀ ਦਾ ਜਾਣਿਆ ਪਹਿਚਾਨਿਆ ਚਿਹਰਾ  ਅਦਾਕਾਰਾ ਸਤਿੰਦਰ ਸੱਤੀ  ਜੋ ਇਕ ਇੱਕ ਸਫ਼ਲ ਅਦਾਕਾਰਾ, ਐਂਕਰ ਤੇ ਮੋਟੀਵੇਸ਼ਨਲ ਸਪੀਕਰ ਹਨ। ਉਹ ਇੰਨੀਂ ਦਿਨੀਂ ਪੰਜਾਬ ‘ਚ ਹਨ। ਸਤਿੰਦਰ ਸੱਤੀ ਗੁਰੁ ਕੀ ਨਗਰੀ ਅੰਮ੍ਰਿਤਸਰ ਪਹੁੰਚ ਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਹਨ। ਅਦਾਕਾਰਾ ਨੇ ਇੱਕ ਵੀਡੀਓ ਵੀ ਸ਼ੇਅਰ ਕੀਤੀ ਹੈ, ਜਿਸ …

Read More »

ਲਖਨਊ ਦਾ ਲੂਲੂ ਮਾਲ ਇੱਕ ਵਾਰ ਫਿਰ ਵਿਵਾਦਾਂ ‘ਚ, ਔਰਤ ਨੇ ਮਾਲ ਦੇ ਅੰਦਰ ਅਦਾ ਕੀਤੀ ਨਮਾਜ਼

ਨਿਊਜ਼ ਡੈਸਕ: ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਦਾ ਲਲੂ ਮਾਲ ਇੱਕ ਵਾਰ ਫਿਰ ਵਿਵਾਦਾਂ ਵਿੱਚ ਘਿਰ ਗਿਆ ਹੈ। ਗੋਲਫ ਸਿਟੀ ਦੇ ਅਮਰ ਸ਼ਹੀਦ ਮਾਰਗ ‘ਤੇ ਸਥਿਤ ਇਸ ਮਾਲ ‘ਚ ਇਕ ਵਾਰ ਫਿਰ ਨਮਾਜ਼ ਪੜ੍ਹੀ ਗਈ ਹੈ। ਸੋਸ਼ਲ ਮੀਡੀਆ ‘ਤੇ ਇਕ ਔਰਤ ਦੀ ਨਮਾਜ਼ ਅਦਾ ਕਰਨ ਦਾ ਵੀਡੀਓ ਵਾਇਰਲ ਹੋ ਰਿਹਾ …

Read More »

ਮੁਹਾਲੀ ‘ਚ ਭਾਜਪਾ ਦੇ ਬੁਲਾਰੇ ‘ਤੇ ਕੇਜਰੀਵਾਲ ਦੀ ਵੀਡੀਓ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ

ਮੁਹਾਲੀ : ਦਿੱਲੀ ਤੋਂ ਭਾਜਪਾ ਦੇ ਬੁਲਾਰੇ ਨਵੀਨ ਕੁਮਾਰ ਜਿੰਦਲ ਖਿਲਾਫ ਅਰਵਿੰਦ ਕੇਜਰੀਵਾਲ ਦੇ ਸ਼ਬਦਾਂ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਉਨ੍ਹਾਂ ਦੀ ਵੀਡੀਓ ਨਾਲ ਛੇੜਛਾੜ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਨਵੀਨ ਜਿੰਦਲ ਉਪਰ ਟਵਿੱਟਰ ‘ਤੇ ਇੱਕ ਐਡਿਟ ਵੀਡੀਓ ਸਾਂਝੀ ਕਰਨ ਦਾ ਦੋਸ਼ ਹੈ ਜੋ ਕੇਜਰੀਵਾਲ ਦੇ ਟੀਵੀ …

Read More »

ਆਪਣੇ ਹੀ ਭਾਜਪਾ ਸਾਂਸਦ ਦਾ ਲਾਪਤਾ ਪੋਸਟਰ ਕੀਤਾ ਵਾਇਰਲ

 ਸੂਰਜਪੁਰ: ਛੱਤੀਸਗੜ੍ਹ ਦੇ ਸੂਰਜਪੁਰ ਜ਼ਿਲ੍ਹੇ ਵਿੱਚ ਇੱਕ ਨੇਤਾ ਦੀ ਇੱਕ ਪੋਸਟ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੋ ਰਹੀ ਹੈ, ਉਥੇ ਹੀ ਇਸ ਪੋਸਟ ‘ਤੇ ਸਾਰੇ ਡਿਵੀਜ਼ਨ ਤੋਂ ਟਿੱਪਣੀਆਂ ਵੀ ਆ ਰਹੀਆਂ ਹਨ। ਜ਼ਿਲੇ ਦੇ ਭਾਜਪਾ ਮੰਡਲ ਪ੍ਰਧਾਨ ਨੇ ਆਪਣੇ ਹੀ ਸੰਸਦ ਮੈਂਬਰ, ਜੋ ਕੇਂਦਰੀ ਮੰਤਰੀ ਵੀ ਹੈ, ਦੇ ਲਾਪਤਾ ਹੋਣ …

Read More »

ਰਾਖੀ ਸਾਵੰਤ ਦੇ ਸਾਬਕਾ ਪਤੀ ਨੇ ਸ਼ੇਅਰ ਕੀਤੀ ਅਜਿਹੀ ਵੀਡੀਓ,ਯੂਜ਼ਰਸ ਨੇ ਟ੍ਰੋਲ ਕਰਨਾ ਕੀਤਾ ਸ਼ੁਰੂ

ਨਿਊਜ਼ ਡੈਸਕ: ਰਾਖੀ ਸਾਵੰਤ ਆਪਣੇ ਪਤੀ ਰਿਤੇਸ਼ ਤੋਂ ਵੱਖ ਹੋ ਗਈ ਹੈ। ਕੁਝ ਸਮਾਂ ਪਹਿਲਾਂ ਰਾਖੀ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਰਾਹੀਂ ਇਸ ਗੱਲ ਦਾ ਖੁਲਾਸਾ ਕੀਤਾ ਸੀ।ਰਾਖੀ ਤੋਂ ਵੱਖ ਹੋਣ ਦੇ ਬਾਵਜੂਦ ਰਿਤੇਸ਼ ਰਾਖੀ ਬਾਰੇ ਕੋਈ ਨਾ ਕੋਈ ਪੋਸਟ ਸ਼ੇਅਰ ਕਰਦੇ ਰਹਿੰਦੇ ਹਨ। ਹੁਣ ਉਨ੍ਹਾਂ ਨੇ ਇਕ ਵੀਡੀਓ …

Read More »

ਆਸ਼ੂਤੋਸ਼ ਰਾਣਾ ਨੇ ਸ਼ਿਵਰਾਤਰੀ ਦੇ ਮੌਕੇ ‘ਤੇ ਇੱਕ ਵੀਡੀਓ ਕੀਤੀ ਸੀ ਸ਼ੇਅਰ, ਫੇਸਬੁੱਕ ਨੇ ਕੀਤੀ ਡੀਲੀਟ

ਚੰਡੀਗੜ੍ਹ: ਦਿੱਗਜ ਬਾਲੀਵੁੱਡ ਅਭਿਨੇਤਾ ਆਸ਼ੂਤੋਸ਼ ਰਾਣਾ ਉਨ੍ਹਾਂ ਮਸ਼ਹੂਰ ਹਸਤੀਆਂ ਵਿੱਚੋਂ ਇੱਕ ਹਨ ਜੋ ਆਪਣੇ ਵਿਅਸਤ ਕਾਰਜਕ੍ਰਮ ਦੇ ਬਾਵਜੂਦ ਆਪਣੇ ਪ੍ਰਸ਼ੰਸਕਾਂ ਨਾਲ ਸੰਪਰਕ ਬਣਾਈ ਰੱਖਣ ਲਈ ਸੋਸ਼ਲ ਮੀਡੀਆ ‘ਤੇ ਸਰਗਰਮ ਰਹਿੰਦੇ ਹਨ। ਫੇਸਬੁੱਕ ਲਾਈਵ ਤੋਂ ਲੈ ਕੇ ਇੰਸਟਾਗ੍ਰਾਮ ਤੱਕ ਉਹ ਸੋਸ਼ਲ ਮੀਡੀਆ ‘ਤੇ ਆਪਣੇ ਵਿਚਾਰਾਂ ਰਾਹੀਂ ਲਗਾਤਾਰ ਚਰਚਾ ‘ਚ ਰਹਿੰਦੇ ਹਨ। …

Read More »

ਇਹ ਟੀਵੀ ਐਕਟਰ ਬਣੇਗਾ ਨਵੇਂ ਜ਼ਮਾਨੇ ਦਾ ‘ਸ਼ਕਤੀਮਾਨ’! ਫੋਟੋ ਹੋਈ ਵਾਇਰਲ

ਨਿਊਜ਼ ਡੈਸਕ: 90 ਦੇ ਦਹਾਕੇ ਦਾ ਸਭ ਤੋਂ ਵੱਡਾ ਸੁਪਰਹੀਰੋ ‘ਸ਼ਕਤੀਮਾਨ’ ਇੱਕ ਵਾਰ ਫਿਰ ਵਾਪਸੀ ਕਰ ਰਿਹਾ ਹੈ। ਇਸ ਦਾ ਟੀਜ਼ਰ ਪਹਿਲਾਂ ਹੀ ਸਾਹਮਣੇ ਆ ਚੁੱਕਾ ਹੈ, ਪ੍ਰਸ਼ੰਸਕ ਹੁਣ ਇਸ ਦੇ ਟ੍ਰੇਲਰ ਦਾ ਇੰਤਜ਼ਾਰ ਕਰ ਰਹੇ ਹਨ। ਪਰ ਸਭ ਤੋਂ ਵੱਧ, ਜੇਕਰ ਲੋਕ ਕੁਝ ਜਾਣਨ ਵਿੱਚ ਦਿਲਚਸਪੀ ਰੱਖਦੇ ਹਨ, ਤਾਂ …

Read More »