ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਕਿਹਾ ਕਿ ਸੂਬਾ ਸਰਕਾਰ ਨੇ ਰਜਿਸਟਰਡ ਗੈਰ ਸਰਕਾਰੀ ਸੰਗਠਨਾਂ (ਐਨ.ਜੀ.ਓਜ਼.) ਜਾਂ ਗੈਰ-ਮੁਨਾਫ਼ਾ ਸੰਗਠਨਾਂ ਵੱਲੋਂ ਬੇਸਹਾਰਾ ਅਤੇ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਮਾਜ ਭਲਾਈ ਗਤੀਵਿਧੀਆਂ ਤੇ ਪ੍ਰੋਜੈਕਟਾਂ ਦੀ ਲਾਈਸੈਂਸ ਫ਼ੀਸ ਮੁਆਫ਼ ਕਰ ਦਿੱਤੀ …
Read More »ਓਲੰਪਿਕ ਤਮਗਾ ਜੇਤੂਆਂ ਦੇ ਪਿੰਡਾਂ/ਸ਼ਹਿਰਾਂ ਨੂੰ ਜਾਣ ਵਾਲੀਆਂ ਸੜਕਾਂ ਅਤੇ ਸਕੂਲਾਂ ਦੇ ਨਾਮ ਖਿਡਾਰੀਆਂ ਦੇ ਨਾਂ ਸਮਰਪਿਤ ਕੀਤੇ ਜਾਣਗੇ: ਸਿੰਗਲਾ
ਚੰਡੀਗੜ੍ਹ : ਟੋਕਿਓ ਵਿਖੇ ਓਲੰਪਿਕ ਖੇਡਾਂ ਵਿੱਚ 41 ਵਰ੍ਹਿਆਂ ਬਾਅਦ ਤਮਗਾ ਜਿੱਤ ਕੇ ਦੇਸ਼ ਦਾ ਨਾਂ ਰੌਸ਼ਨ ਕਰਨ ਵਾਲੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੰਦਿਆਂ ਲੋਕ ਨਿਰਮਾਣ ਤੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਖੇਡਾਂ ਦੇ ਸਭ ਤੋਂ ਵੱਡੇ ਮੰਚ ਉਤੇ ਨਾਮ ਚਮਕਾਉਣ ਵਾਲੀ ਟੀਮ ਦੇ ਪੰਜਾਬੀ …
Read More »ਐਨ.ਐੱਮ.ਐੱਮ.ਐੱਸ. ਪ੍ਰੀਖਿਆ ‘ਚੋਂ ਪੰਜਾਬ ਦੀ ਅੱਵਲ ਵਿਦਿਆਰਥਣ ਨੂੰ ਵਿਜੈ ਇੰਦਰ ਸਿੰਗਲਾ ਨੇ ਕੀਤਾ ਸਨਮਾਨਿਤ
ਚੰਡੀਗੜ੍ਹ : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਪੁਰਾਣੀ ਪੁਲਿਸ ਲਾਈਨ ਪਟਿਆਲਾ ਦੀ ਵਿਦਿਆਰਥਣ ਜੋਤੀ ਨੂੰ ਨੈਸ਼ਨਲ ਮੀਨਜ਼-ਕਮ-ਮੈਰਿਟ ਸਕਾਲਰਸ਼ਿਪ-2021 (NMMS) ਦੀ ਪ੍ਰੀਖਿਆ ਵਿਚ ਸੂਬੇ ਵਿੱਚੋਂ ਪਹਿਲਾ ਸਥਾਨ ਹਾਸਲ ਕਰਨ ‘ਤੇ ਸਨਮਾਨਿਤ ਕੀਤਾ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪੰਜਾਬ …
Read More »ਮਲੌਦ ਤੋਂ ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ ਮਾਰਗ ਰੱਖਿਆ ਗਿਆ : ਵਿਜੈ ਇੰਦਰ ਸਿੰਗਲਾ
ਸੰਤ ਬਾਬਾ ਮੀਹਾਂ ਸਿੰਘ ਇਕ ਉੱਘੇ ਅਤੇ ਸਤਿਕਾਰਯੋਗ ਧਾਰਮਿਕ ਨੇਤਾ : ਸਿੰਗਲਾ ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮਲੌਦ-ਬੁਟਾਹਰੀ ਪੁਲ ਸੜਕ ਦਾ ਨਾਂ ਸੰਤ ਬਾਬਾ ਮੀਹਾਂ ਸਿੰਘ (ਰਿਆੜ ਵਾਲਿਆਂ) ਦੇ ਨਾਂ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ, ਇਹ ਜਾਣਕਾਰੀ ਲੋਕ ਨਿਰਮਾਣ ਅਤੇ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ …
Read More »