ਚੰਡੀਗੜ੍ਹ : ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਕੇਂਦਰੀ ਮਨੁੱਖੀ ਸਰੋਤ ਮੰਤਰਾਲੇ ਵੱਲੋਂ ਜਾਰੀ ਕੀਤੇ ਪਰਫਾਰਮੈਂਸ ਗਰੇਡਿੰਗ ਇੰਡੈਕਸ (ਪੀਜੀਆਈ) ਦੇ ਆਧਾਰ ’ਤੇ ਕੇਜਰੀਵਾਲ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦਿੱਲੀ ਸਰਕਾਰ ਨੂੰ ਮਿਆਰੀ ਸਕੂਲ ਸਿੱਖਿਆ ਮਾਡਲ ਲਾਗੂ ਕਰਨ ਲਈ ਪੰਜਾਬ ਤੋਂ ਸਿੱਖਣਾ ਚਾਹੀਦਾ ਹੈ। ਕੈਬਨਿਟ ਮੰਤਰੀ ਨੇ ਕਿਹਾ …
Read More »