ਟੋਰਾਂਟੋ: ਵਿਦੇਸ਼ੀ ਮੰਤਰਾਲੇ ਦੇ ਬੁਲਾਰੇ ਵਿਕਾਸ ਸਵਰੂਪ ਨੂੰ ਮੰਤਰਾਲੇ ਦੇ ਸਕੱਤਰ ਵਜੋਂ ਨਿਯੁਕਤ ਕੀਤਾ ਗਿਆ ਹੈ ਜਿੱਥੇ ਉਹ ਕੌਂਸਲਰ, ਪਾਸਪੋਰਟ, ਵੀਜ਼ਾ ਤੇ ਵਿਦੇਸ਼ਾਂ ‘ਚ ਵੱਸਦੇ ਭਾਰਤੀਆਂ ਸਬੰਧੀ ਮਾਮਲਿਆਂ ਨੂੰ ਵੇਖਣਗੇ। ਵਿਕਾਸ ਸਵਰੂਪ ਵੱਲੋਂ ਆਦੇਸ਼ਾਂ ਮੁਤਾਬਕ 1 ਅਗਸਤ 2019 ਤੋਂ ਵਿਦੇਸ਼ ਮੰਤਰਾਲੇ ਵਿਚ ਸਕੱਤਰ ਵੱਜੋਂ ਆਪਣਾ ਅਹੁਦਾ ਸੰਭਾਲਣਗੇ। ਦੱਸ ਦੇਈਏ ਇਸ …
Read More »