ਜਾਵਾ : ਇੰਡੋਨੇਸ਼ੀਆ ਦੇ ਜਾਵਾ ਟਾਪੂ ‘ਚ ਸ਼ਨੀਵਾਰ ਦੁਪਹਿਰ ਕਰੀਬ 2.30 ਵਜੇ ਜਵਾਲਾਮੁਖੀ ‘ਚ ਧਮਾਕੇ ਹੋਇਆ। ਇਸ ਧਮਾਕੇ ਤੋਂ ਬਾਅਦ ਆਸ-ਪਾਸ ਦੇ ਇਲਾਕਿਆਂ ‘ਚ ਰਾਖ ਅਤੇ ਧੂੰਏਂ ਦਾ ਗੁਬਾਰ ਫੈਲ ਗਿਆ। ਸਥਾਨਕ ਲੋਕਾਂ ਮੁਤਾਬਕ ਰਾਖ਼ ਨੇ ਥੋੜੇ ਹੀ ਸਮੇਂ ਵਿੱਚ ਦੋ ਜ਼ਿਲ੍ਹਿਆਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਜਵਾਲਾਮੁਖੀ ਦੇ …
Read More »