ਚੰਡੀਗੜ੍ਹ/ਲੁਧਿਆਣਾ : ਪੰਜਾਬ ਸਰਕਾਰ ਵਲੋਂ ਸੂਬੇ ਦੇ ਉਦਯੋਗਿਕ ਕੇਂਦਰ ਵਜੋਂ ਜਾਣੇ ਜਾਂਦੇ ਸ਼ਹਿਰ ਲੁਧਿਆਣਾ ਨੂੰ ਸਮਾਰਟ ਅਤੇ ਅਤਿ-ਆਧੁਨਿਕ ਸ਼ਹਿਰ ਵਿੱਚ ਬਦਲਣ ਦੇ ਉਦੇਸ਼ ਨਾਲ 11493.89 ਕਰੋੜ ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਪ੍ਰਾਜੈਕਟ ਚਲਾਏ ਜਾ ਰਹੇ ਹਨ। ਇਹ ਪ੍ਰਗਟਾਵਾ ਮੁੱਖ ਸਕੱਤਰ ਵਿਨੀ ਮਹਾਜਨ ਨੇ ਸ਼ਨਿਚਰਵਾਰ ਨੂੰ ਲੁਧਿਆਣਾ ਵਿਖੇ ਕੀਤਾ। ਉਹ …
Read More »