Breaking News

Tag Archives: VINI MAHAJAN CHIEF SECRETARY PUNJAB

ਝੁੱਗੀ ਝੌਂਪੜੀ ਵਾਲੇ 7700 ਪਰਿਵਾਰਾਂ ਦਾ ਆਪਣੇ ਘਰ ਦਾ ਸੁਪਨਾ ਹੋਵੇਗਾ ਸਾਕਾਰ : ਮੁੱਖ ਸਕੱਤਰ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ – ‘ਬਸੇਰਾ’ ਤਹਿਤ ਅੰਮ੍ਰਿਤਸਰ ਅਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ‘ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫੈਸਲਾ ਅੱਜ ਇਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਵਿਨੀ …

Read More »

BIG NEWS : ਪੋਸਟ-ਮੈਟ੍ਰਿਕ ਸਕਾਲਰਸ਼ਿਪ ਮਾਮਲਾ : ਚੀਫ ਸੈਕਟਰੀ ਪੰਜਾਬ ਨੂੰ ਨੈਸ਼ਨਲ ਐਸ.ਸੀ. ਕਮਿਸ਼ਨ ਨੇ ਕੀਤਾ ਤਲਬ

ਚੰਡੀਗੜ੍ਹ (ਬਿੰਦੂ ਸਿੰਘ) : ਪੋਸਟ ਮੈਟ੍ਰਿਕ ਸਕਾਲਰਸ਼ਿਪ ਮੁੱਦੇ ‘ਤੇ ਪੰਜਾਬ ਸਰਕਾਰ ਚੁਫੇਰਿਓਂ ਘਿਰਦੀ ਨਜ਼ਰ ਆ ਰਹੀ ਹੈ। ਸਕਾਲਰਸ਼ਿਪ ਮਸਲੇ ‘ਤੇ ਮੁੱਖ ਵਿਰੋਧੀ ਧਿਰ ਆਮ ਆਦਮੀ ਪਾਰਟੀ ਵੱਲੋਂ ਸ਼ੁੱਕਰਵਾਰ ਨੂੰ ਜਲੰਧਰ ਵਿਖੇ  ਕੈਪਟਨ ਸਰਕਾਰ ਖ਼ਿਲਾਫ਼ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ ਤਾਂ ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਵੀ ਪੰਜਾਬ ਸਰਕਾਰ ਖਿਲਾਫ਼ ਸਖ਼ਤ ਰਵਈਆ …

Read More »