ਪਲਾਮੂ- ਰਾਸ਼ਟਰੀ ਜਨਤਾ ਦਲ ਦੇ ਸੁਪਰੀਮੋ ਲਾਲੂ ਪ੍ਰਸਾਦ ਯਾਦਵ ਨੂੰ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਝਾਰਖੰਡ ਦੀ ਇੱਕ ਅਦਾਲਤ ਨੇ ਬਰੀ ਕਰ ਦਿੱਤਾ ਹੈ। ਲਾਲੂ ਬੁੱਧਵਾਰ ਨੂੰ ਪਲਾਮੂ ‘ਚ ਸੰਸਦ ਮੈਂਬਰ-ਵਿਧਾਇਕ ਦੀ ਵਿਸ਼ੇਸ਼ ਅਦਾਲਤ ‘ਚ ਪਹੁੰਚੇ। ਲਾਲੂ ਯਾਦਵ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਦਾ ਦੋਸ਼ ਸੀ। ਅਦਾਲਤ ਨੇ …
Read More »