ਮੁਕਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖਿਲਾਫ਼ ਕੋਵਿਡ-19 ਸੰਬੰਧੀ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਕਰਨ ‘ਤੇ ਮਾਮਲਾ ਦਰਜਾ ਕੀਤਾ ਗਿਆ। ਥਾਣਾ ਲੰਬੀ ਦੇ ਮੁਖੀ ਚੰਦਰ ਸ਼ੇਖਰ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਪੁਲਿਸ ਨੇ ਸੁਖਬੀਰ ਬਾਦਲ ਅਤੇ ਅਰਸ਼ਦੀਪ ਸਿੰਘ ਰੌਬਿਨ ਬਰਾੜ ਸਮੇਤ ਚਾਰ ਲੋਕਾਂ ਵਿਰੁੱੱਧ ਨਾਜ਼ਮਦ ਅਤੇ …
Read More »