ਓਟਾਵਾ: ਕੁਝ ਦਿਨ ਪਹਿਲਾਂ ਰਾਤ ਦੇ ਅਸਮਾਨ ਵਿੱਚ ਕੁਝ ਰਹੱਸਮਈ ਲਾਈਟਾਂ ਦੇਖੀਆਂ ਗਈਆਂ ਸਨ। ਸੋਸ਼ਲ ਮੀਡੀਆ ‘ਤੇ ਲੋਕ ਇਨ੍ਹਾਂ ਨੂੰ ਯੂਐਫਓ ਸਮਝ ਰਹੇ ਸਨ ਪਰ ਹੁਣ ਇਹ ਭੇਤ ਹੱਲ ਹੋ ਗਿਆ ਹੈ। ਮਾਂਟਰੀਅਲ, ਕੈਨੇਡਾ ਦੀ ਅਜੀਬ ਵੀਡੀਓ ਨੂੰ ਇਸ ਮਹੀਨੇ ਦੇ ਸ਼ੁਰੂ ਵਿੱਚ ਟਵਿੱਟਰ ਹੈਂਡਲ @LatestUFOs ਦੁਆਰਾ ਸਾਂਝਾ ਕੀਤਾ ਗਿਆ …
Read More »ਪੰਜਾਬ ਦੇ AIG ਆਸ਼ੀਸ਼ ਕਪੂਰ ਦੀਆਂ ਵਧੀਆਂ ਮੁਸ਼ਕਿਲਾਂ,ਕੋਰਟ ਤੋਂ ਨਹੀਂ ਮਿਲੀ ਰਾਹਤ
ਚੰਡੀਗੜ੍ਹ: ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿੱਚ ਗ੍ਰਿਫ਼ਤਾਰ ਪੰਜਾਬ ਪੁਲੀਸ ਦੇ ਏਆਈਜੀ ਆਸ਼ੀਸ਼ ਕਪੂਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਰਾਹਤ ਨਹੀਂ ਮਿਲ ਸਕੀ। ਮੁਅੱਤਲ AIG ਆਸ਼ੀਸ਼ ਕਪੂਰ ਦਾ ਇਕ ਵੀਡੀਓ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਇਕ ਮਹਿਲਾ ਨੂੰ ਥੱਪੜ ਮਾਰਦੇ ਨਜ਼ਰ ਆ ਰਹੇ ਹਨ। ਇਸ ਵੀਡੀਓ ਨੂੰ ਸਬੂਤ …
Read More »ਈਰਾਨ ਵਿੱਚ ਪ੍ਰਦਰਸ਼ਨਕਾਰੀਆਂ ਨੇ ਸੁਪਰੀਮ ਲੀਡਰ ਖਮੇਨੇਈ ਦੀ ਸਭ ਤੋਂ ਵੱਡੀ ਤਸਵੀਰ ‘ਤੇ ਲਗਾਈ ਅੱਗ
ਤਹਿਰਾਨ:ਈਰਾਨ ‘ਚ ਹਿਜਾਬ ਦੇ ਖਿਲਾਫ ਪ੍ਰਦਰਸ਼ਨ ਪੂਰੇ ਜ਼ੋਰਾਂ ‘ਤੇ ਹਨ। ਪੁਲਿਸ ਹਿਰਾਸਤ ਵਿੱਚ ਇੱਕ ਔਰਤ ਦੀ ਮੌਤ ਤੋਂ ਬਾਅਦ ਪੂਰੇ ਈਰਾਨ ਵਿੱਚ ਸੁਰੱਖਿਆ ਬਲਾਂ ਨਾਲ ਪ੍ਰਦਰਸ਼ਨਕਾਰੀਆਂ ਦੀ ਝੜਪ ਹੋ ਗਈ। ਸਰਕਾਰੀ ਟੈਲੀਵਿਜ਼ਨ ਨੇ ਕਿਹਾ ਕਿ ਹਿੰਸਾ ਵਿੱਚ ਮਰਨ ਵਾਲਿਆਂ ਦੀ ਗਿਣਤੀ ਵੱਧ ਤੋਂ ਵੱਧ 26 ਹੋ ਸਕਦੀ ਹੈ। ਇਸ ਦੌਰਾਨ, …
Read More »ਚੰਡੀਗੜ੍ਹ ਯੂਨੀ. ‘ਚ ਹੰਗਾਮਾ, ਵਿਦਿਆਰਥਣ ਨੇ 60 ਕੁੜੀਆਂ ਦੀ ਨਹਾਉਂਦਿਆਂ ਦੀ ਵੀਡੀਓ ਕੀਤੀ ਵਾਇਰਲ
ਮੁਹਾਲੀ: ਮੋਹਾਲੀ ਵਿਖੇ ਚੰਡੀਗੜ੍ਹ ਯੂਨੀਵਰਸਿਟੀ ‘ਚ ਸ਼ਨੀਵਾਰ ਅੱਧੀ ਰਾਤ ਨੂੰ ਹੰਗਾਮਾ ਹੋ ਗਿਆ। ਇੱਥੇ ਪੜ੍ਹਦੀ ਇੱਕ ਵਿਦਿਆਰਥਣ ਨੇ 60 ਦੇ ਕਰੀਬ ਵਿਦਿਆਰਥਣਾਂ ਦੀ ਨਹਾਉਂਦੇ ਹੋਏ ਵੀਡੀਓ ਵਾਇਰਲ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਦਾ ਪਤਾ ਲੱਗਣ ‘ਤੇ ਹੋਸਟਲ ‘ਚ ਰਹਿਣ ਵਾਲੀਆਂ 8 ਵਿਦਿਆਰਥਣਾਂ ਨੇ ਖੁਦਕੁਸ਼ੀ ਦੀ ਕੋਸ਼ਿਸ਼ ਕੀਤੀ। …
Read More »ਸ਼ਹਿਨਾਜ਼ ਗਿੱਲ ਨੇ ਸਲਵਾਰ ਸੂਟ ‘ਚ ਫੈਨਜ਼ ਨੂੰ ਦਿੱਤੇ ਸਮਰ ਸਟਾਈਲ ਗੋਲ, ਲੋਕਾਂ ਨਾਲ ਲਈ ਸੈਲਫੀ, ਦੇਖੋ ਵੀਡੀਓ
ਨਿਊਜ਼ ਡੈਸਕ- ਸ਼ਹਿਨਾਜ਼ ਗਿੱਲ ਨੇ 11 ਅਪ੍ਰੈਲ ਦੀ ਦੁਪਹਿਰ ਨੂੰ ਮੁੰਬਈ ਵਿੱਚ ਕਦਮ ਰੱਖਿਆ। ਉਹ ਪੰਜਾਬੀ ਪਹਿਰਾਵੇ ‘ਚ ਨਜ਼ਰ ਆਈ। ਉਹ ਪੰਜਾਬ ਦੀ ਕੈਟਰੀਨਾ ਕੈਫ ਦੇ ਨਾਂ ਨਾਲ ਮਸ਼ਹੂਰ ਹੈ। ਉਹ ਸਲਵਾਰ-ਕਮੀਜ਼ ਵਿੱਚ ਏਅਰਪੋਰਟ ਤੋਂ ਬਾਹਰ ਨਿਕਲਦੀ ਦਿਖਾਈ ਦਿੱਤੀ, ਜੋ ਕਿ ਗਰਮੀਆਂ ਦੇ ਮੌਸਮ ਲਈ ਪਰਫੈਕਟ ਪਹਿਰਾਵਾ ਹੈ। ਉਹ ਚਿੱਟੀ …
Read More »ਯੂਕਰੇਨ ‘ਚ ਭਾਰਤੀ ਵਿਦਿਆਰਥੀਆਂ ਨਾਲ ਕੁੱਟਮਾਰ, ਰਾਹੁਲ ਗਾਂਧੀ ਨੇ ਵੀਡੀਓ ਸ਼ੇਅਰ ਕਰ ਕਹੀ ਇਹ ਗੱਲ
ਨਵੀਂ ਦਿੱਲੀ- ਯੂਕਰੇਨ ਵਿੱਚ ਫਸੇ ਭਾਰਤੀ ਵਿਦਿਆਰਥੀਆਂ ਨਾਲ ਕੁੱਟਮਾਰ ਦੀਆਂ ਖ਼ਬਰਾਂ ਹਨ। ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋ ਰਿਹਾ ਹੈ, ਜਿਸ ‘ਚ ਯੂਕਰੇਨੀ ਫੌਜੀ ਵਿਦਿਆਰਥੀਆਂ ‘ਤੇ ਹਮਲਾ ਕਰਦੇ ਨਜ਼ਰ ਆ ਰਹੇ ਹਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਵੀਡੀਓ ਸ਼ੇਅਰ ਕਰਦੇ ਹੋਏ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ …
Read More »ਦੇਖੋ ਯੂਕਰੇਨ ‘ਚ ਹੋਈ ਤਬਾਹੀ ਤੇ ਦਹਿਸ਼ਤ ਦਾ ਮੰਜ਼ਰ, PHOTOS
ਨਿਊਜ਼ ਡੈਸਕ: ਯੂਕਰੇਨ ‘ਤੇ ਰੂਸੀ ਹਮਲੇ ਤੋਂ ਬਾਅਦ ਉਥੋਂ ਦਾ ਮਾਹੌਲ ਬਹੁਤ ਹੀ ਖੌਫਨਾਕ ਹੈ। ਹਜ਼ਾਰਾਂ ਲੋਕਾਂ ਨੂੰ ਰਾਜਧਾਨੀ ਕੀਵ ਅਤੇ ਹੋਰ ਸ਼ਹਿਰਾਂ ਤੋਂ ਬੱਸਾਂ ਵਿੱਚ ਭਰਕੇ ਸੁਰੱਖਿਅਤ ਥਾਵਾਂ ‘ਤੇ ਭੇਜਿਆ ਜਾ ਰਿਹਾ ਹੈ। ਸੋਸ਼ਲ ਮੀਡਿਆ ਕਈ ਅਜਿਹੀਆਂ ਸਵੀਰਾਂ ਤੇ ਵੀਡੀਓਜ਼ ਵਾਇਰਲ ਹੋ ਰਹੀਆਂ ਹਨ, ਜਿਨ੍ਹਾਂ ਨੂੰ ਦੇਖ ਕੇ ਪੂਰੀ …
Read More »ਜਜ਼ਬੇ ਨੂੰ ਉਮਰਾਂ ਵੀ ਕਰਦੀਆਂ ਸਲਾਮਾਂ
ਬਿੰਦੂ ਸਿੰਘ ਸੋਸ਼ਲ ਮੀਡੀਆ ਤੇ ਇੱਕ ਵੀਡੀਓ ਵਾਇਰਲ ਹੋ ਰਹੀ ਹੇੈ ਜਿਸ ਵਿੱਚ ਇੱਕ ਬਜ਼ੁਰਗ ਕਸ਼ਮੀਰੀ ਔਰਤ ਨਵੀਂ ਸਿੱਖੀ ਅੰਗਰੇਜ਼ੀ ਭਾਸ਼ਾ ਨੂੰ ਬੋਲਦੇ ਹੋਏ ਨਜ਼ਰ ਆ ਰਹੀ ਹੇੈ। ਇੱਕ ਟਵਿੱਟਰ ਯੂਜ਼ਰ ਸਈਅਦ ਸਲੀਤ ਸ਼ਾਹ ਵੱਲੋਂ ਬੀਤੇ ਦਿਨ ਇਹ ਪੋਸਟ ਵੀਡਿਓ ਸਮੇਤ ਟਵਿੱਟਰ ਤੇ ਪਾਈ ਗਈ ਸੀ ਤੇ ਇਸ ਨੂੰ 60 …
Read More »ਕੇਜਰੀਵਾਲ ਨੇ ਮੁਹੱਲਾ ਕਲੀਨਿਕ ਨਹੀਂ, ਮੁਹੱਲਾ ਠੇਕੇ ਬਣਾਏ ਦਿੱਲੀ ਦੀ ਪਹਿਚਾਣ : ਹਰਚਰਨ ਬੈਂਸ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਇਲਜ਼ਾਮ ਲਾਇਆ ਕਿ ਆਮ ਆਦਮੀ ਪਾਰਟੀ ਦੇ ਆਗੂ ਅਰਵਿੰਦ ਕੇਜਰੀਵਾਲ ਦਰ ਅਸਲ ਕਾਰਪੋਰੇਟ ਘਰਾਣਿਆਂ ਅਤੇ ਸਿੱਖ ਵਿਰੋਧੀ ਸ਼ਕਤੀਆਂ ਵੱਲੋਂ ਪੰਜਾਬੀਆਂ ਤੇ ਖਾਸ ਕਰਕੇ ਸਿੱਖਾਂ ਅਤੇ ਕਿਸਾਨਾਂ ਦੀਆਂ ਸਫ਼ਾਂ ਅੰਦਰ ਭੰਬਲਭੂਸਾ ਪੈਦਾ ਕਰਨ ਲਈ ” ਘਾਹ ਵਿਚ ਛੁਪੇ ਸੱਪ” ਵੱਜੋਂ ਪੰਜਾਬ ਚੋਣਾਂ ਵਿਚ ਉਤਾਰਿਆ ਹੈ …
Read More »ਕਾਂਗਰਸ ਦੇ ਲੋਕ ਸਭਾ ਮੈਂਬਰ ਦਾ ਭਰਾ ਅਕਾਲੀ ਦਲ ‘ਚ ਸ਼ਾਮਲ, ਕਿਹਾ- ਪੈਸੇ ਲੈ ਕੇ ਵੇਚੀਆਂ ਗਈਆਂ ਟਿਕਟਾਂ
ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ ‘ਚ ਖਡੂਰ ਸਾਹਿਬ ਤੋਂ ਆਜ਼ਾਦ ਤੌਰ ‘ਤੇ ਨਾਮਜ਼ਦਗੀ ਭਰਨ ਵਾਲੇ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਦੇ ਭਰਾ ਹਰਪਿੰਦਰ ਸਿੰਘ ਰਾਜਨ ਗਿੱਲ ਅਕਾਲੀ ਦਲ ‘ਚ ਸ਼ਾਮਲ ਹੋ ਗਏ ਹਨ। ਰਾਜਨ ਗਿੱਲ ਨੇ ਕਾਂਗਰਸੀ ਉਮੀਦਵਾਰ ਵਜੋਂ ਖਡੂਰ ਸਾਹਿਬ ਤੋਂ ਨਾਮਜਦਗੀ ਪੱਤਰ …
Read More »