ਮੁੰਬਈ : ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਸ਼ੁੱਕਰਵਾਰ ਨੂੰ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਫਾਈਨਲ ਅਤੇ ਇੰਗਲੈਂਡ ਖਿਲਾਫ ਪੰਜ ਮੈਚਾਂ ਦੀ ਟੈਸਟ ਸੀਰੀਜ਼ ਲਈ ਭਾਰਤੀ ਟੀਮ ਦਾ ਐਲਾਨ ਕਰ ਦਿੱਤਾ । ਵਿਰਾਟ ਕੋਹਲੀ ਦੀ ਕਪਤਾਨੀ ਹੇਠ ਰੋਹਿਤ ਸ਼ਰਮਾ, ਸ਼ੁਭਮਨ ਗਿੱਲ, ਮਯੰਕ ਅਗਰਵਾਲ, ਚੇਤੇਸ਼ਵਰ ਪੁਜਾਰਾ, ਅਜਿੰਕਿਆ ਰਹਾਣੇ (ਉਪ ਕਪਤਾਨ), ਹਨੁਮਾ ਵਿਹਾਰੀ, …
Read More »