ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਉੱਘੇ ਕਾਂਗਰਸੀ ਆਗੂ ਅਤੇ ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਵੀਰਭੱਦਰ ਸਿੰਘ ਦੇ ਦੇਹਾਂਤ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੀਰਭੱਦਰ ਸਿੰਘ ਲੰਮੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ ਅਤੇ ਉਨਾਂ ਨੇ ਅੱਜ ਸਵੇਰੇ ਇੰਦਰਾ ਗਾਂਧੀ ਮੈਡੀਕਲ …
Read More »