ਸਾਬਕਾ ਭਾਰਤੀ ਕ੍ਰਿਕਟ ਖਿਡਾਰੀ ਵਿਰੇਂਦਰ ਸਹਿਵਾਗ ਨੇ ਸੰਯੁਕਤ ਰਾਸ਼ਟਰ ਮਹਾਂਸਭਾ ‘ਚ ਦਿੱਤੇ ਗਏ ਭਾਸ਼ਣ ਨੂੰ ਲੈ ਕੇ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਲੰਬੇ ਹੱਥੀਂ ਲਿਆ ਹੈ। ਵੀਰਵਾਰ ਨੂੰ ਆਪਣੇ ਟਵੀਟਰ ਹੈਂਡਲ ‘ਤੇ ਸਹਿਵਾਗ ਨੇ ਇਮਰਾਨ ਦੀ ਇੱਕ ਵੀਡੀਓ ਸ਼ੇਅਰ ਕਰਕੇ ਜਿਸ ਵਿੱਚ ਇੱਕ ਐਂਕਰ ਇਮਰਾਨ ਨੂੰ ਵੈਲਡਰ ਕਹਿੰਦਾ ਨਜ਼ਰ …
Read More »