ਮੈਕਲੀਨ- ਅਮਰੀਕਾ ਦੇ ਉੱਤਰੀ ਵਰਜੀਨੀਆ ਵਿੱਚ ਇੱਕ ਮਾਲ ਵਿੱਚ ਝਗੜੇ ਦੌਰਾਨ ਇੱਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਦਹਿਸ਼ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਇਸ ਘਟਨਾ ‘ਚ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਫੇਅਰਫੈਕਸ ਕਾਉਂਟੀ ਪੁਲਿਸ ਨੇ ਟਵੀਟ ਕੀਤਾ ਕਿ ਦੇਸ਼ ਦੀ ਰਾਜਧਾਨੀ ਨੇੜੇ ਟਾਇਸਨ …
Read More »