Breaking News

Tag Archives: Virus

ਦੇਸ਼ ’ਚ ਬੀਤੇ 24 ਘੰਟਿਆਂ ’ਚ ਆਏ ਕੋਰੋਨਾ ਦੇ 39 ਹਜ਼ਾਰ ਨਵੇਂ ਮਾਮਲੇ,491 ਲੋਕਾਂ ਦੀ ਹੋਈ ਮੌਤ

 ਨਵੀਂ ਦਿੱਲੀ : ਦੇਸ਼ ’ਚ ਕੋਰੋਨਾ ਇਨਫੈਕਸ਼ਨ ਦੇ ਮਾਮਲਿਆਂ ’ਚ ਤੇਜ਼ੀ ਤੋਂ ਬਾਅਦ ਫਿਰ ਤੋਂ ਗਿਰਾਵਟ ਆਈ ਹੈ। ਬੀਤੇ 24 ਘੰਟਿਆਂ ‘ਚ 39,070 ਕੋਰੋਨਾ ਮਰੀਜ਼ ਪਾਏ ਗਏ ਹਨ, ਜਦਕਿ 491 ਲੋਕਾਂ ਦੀ ਮੌਤ ਹੋਈ ਹੈ। ਉਥੇ ਹੀ 43,910 ਮਰੀਜ਼ ਠੀਕ ਹੋ ਕੇ ਘਰ ਪਰਤ ਗਏ ਹਨ।ਕੇਂਦਰੀ ਸਿਹਤ ਮੰਤਰਾਲੇ ਦੇ ਤਾਜ਼ਾ …

Read More »

ਰਾਸ਼ਟਰੀ ਡਾਕਟਰ ਦਿਵਸ ਮੌਕੇ ਪ੍ਰਧਾਨ ਮੰਤਰੀ ਮੋਦੀ ਅੱਜ ਦੁਪਹਿਰ 3 ਵਜੇ ਡਾਕਟਰਾਂ ਨੂੰ ਕਰਨਗੇ ਸੰਬੋਧਿਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ  ਅੱਜ ਦੁਪਹਿਰ 3 ਵਜੇ  ਕੋਰੋਨਾ ਵਾਇਰਸ ਮਹਾਮਾਰੀ (ਕੋਵਿਡ -19) ਦੇ ਫੈਲਣ ਦੇ ਦੌਰਾਨ ਦੇਸ਼ ਵਿੱਚ ਕੌਮੀ ਡਾਕਟਰ ਦਿਵਸ ਦੇ ਮੌਕੇ ਤੇ ਡਾਕਟਰੀ ਭਾਈਚਾਰੇ ਨੂੰ ਸੰਬੋਧਨ ਕਰਨ ਵਾਲੇ ਹਨ। ਇਹ ਪ੍ਰੋਗਰਾਮ ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਆਯੋਜਿਤ ਕੀਤਾ ਗਿਆ ਹੈ। ਪੀਐਮ ਮੋਦੀ ਨੇ ਹਾਲ ਹੀ ਵਿਚ ਮਨ …

Read More »

PM ਮੋਦੀ ਨੇ ‘ਮਨ ਕੀ ਬਾਤ’ ‘ਚ ਕੀਤਾ ਮਿਲਖਾ ਸਿੰਘ ਨੂੰ ਯਾਦ, 21 ਜੂਨ ਨੂੰ ਮੁਫ਼ਤ ਕੋਰੋਨਾ ਟੀਕਾ ਦੇਣ ਦਾ ਬਣਾਇਆ ਸੀ ਰਿਕਾਰਡ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੇਸ਼ ਨੂੰ ਆਪਣੇ ਮਾਸਿਕ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਰਾਹੀਂ ਸੰਬੋਧਿਤ ਕੀਤਾ। ਇਹ ਪ੍ਰਧਾਨ ਮੰਤਰੀ ਮੋਦੀ ਦੇ ਪ੍ਰੋਗਰਾਮ ਦਾ 78 ਵਾਂ ਐਡੀਸ਼ਨ ਹੈ। ਜਿਸਦੀ ਸ਼ੁਰੂਆਤ ਪੀਐੱਮ ਮੋਦੀ ਨੇ ਟੋਕੀਓ ਉਲੰਪਿਕ ਦਾ ਜ਼ਿਕਰ ਕਰਦੇ ਹੋਏ ਕੀਤੀ। ਪ੍ਰਧਾਨ ਮੰਤਰੀ ਨੇ ਕਿਹਾ ਕਿ ਟੋਕੀਓ ਓਲੰਪਿਕ …

Read More »

ਪੰਜਾਬੀ ਅਦਾਕਾਰਾ ਉਪਾਸਨਾ ਸਿੰਘ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਈ ਨਤਮਸਤਕ, ਬੇਟੇ ਦੀ ਪਹਿਲੀ ਫ਼ਿਲਮ ਦੀ ਕੀਤੀ ਅਰਦਾਸ

ਅੰਮਿ੍ਤਸਰ :ਪੰਜਾਬੀ ਅਦਾਕਾਰਾ ਅਤੇ ਕਾਮੇਡੀ ਸਰਕਸ ਦੀ ਮਸ਼ਹੂਰ ਅਦਾਕਾਰਾ ਉਪਾਸਨਾ ਸਿੰਘ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ । ਕੀਰਤਨ ਸਰਵਣ ਕਰਨ ਤੋਂ ਬਾਅਦ ਸਰਬੱਤ ਦੇ ਭੱਲੇ ਦੀ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਪਾਸਨਾ ਨੇ ਦੱਸਿਆ ਕਿ ਉਹ ਦਰਬਾਰ ਸਾਹਿਬ ਵਿਚ ਆਪਣੇ ਬੇਟੇ ਦੀ ਆਉਣ ਵਾਲੀ ਪਹਿਲੀ …

Read More »

ਐਲੋਪੈਥੀ ਦੇ ਇਲਾਜ ‘ਤੇ ਸਵਾਲ ਖੜ੍ਹੇ ਕਰਕੇ ਵਿਵਾਦਾਂ ਵਿਚ ਘਿਰੇ ਯੋਗ ਗੁਰੂ ਬਾਬਾ ਰਾਮਦੇਵ ਵੀ ਹੁਣ ਜਲਦ ਲਗਵਾਉਣਗੇ ਕੋਰੋਨਾ ਵੈਕਸੀਨ

ਹਰਿਦੁਆਰ: ਐਲੋਪੈਥੀ ਦੇ ਇਲਾਜ ‘ਤੇ ਸਵਾਲ ਖੜ੍ਹੇ ਕਰਕੇ ਵਿਵਾਦਾਂ ਵਿਚ ਘਿਰੇ ਯੋਗ ਗੁਰੂ ਬਾਬਾ ਰਾਮਦੇਵ ਵੀ ਹੁਣ ਜਲਦ ਕੋਵਿਡ  19 ਟੀਕਾ ਲਗਵਾਉਣਗੇ ।  ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ 21 ਜੂਨ ਤੋਂ ਦੇਸ਼ ਭਰ ‘ਚ 18 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਮੁਫ਼ਤ ਵੈਕਸੀਨ ਮੁਹੱਈਆ ਕਰਾਉਣ ਦਾ ਐਲਾਨ ਕੀਤਾ। …

Read More »

ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਫ਼ਿਲਮੀ ਗੀਤ ਵਜਾਉਣ ਦੇ ਕਾਰਨ ਮਰਿਆਦਾ ਦੀ ਉੱਡੀਆਂ ਧੱਜੀਆਂ, ਜਾਗੋ ਪਾਰਟੀ ਨੇ ਕੀਤੀ ਖਿਮਾ ਜਾਚਨਾ ਦੀ ਅਰਦਾਸ

ਨਵੀਂ ਦਿੱਲੀ : ਗੁਰਦੁਆਰਾ ਰਕਾਬਗੰਜ ਸਾਹਿਬ ਦੇ ਕੋਵਿਡ ਸੈਂਟਰ ਵਿਖੇ ਫ਼ਿਲਮੀ ਗੀਤ ਵਜਾਉਣ ਦੇ ਕਾਰਨ ਮਰਿਆਦਾ ਦੀ ਉੱਡੀਆਂ ਧੱਜੀਆਂ ਦੇ ਪਸ਼ਚਾਤਾਪ ਲਈ  ਜਾਗੋ ਪਾਰਟੀ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਿਮਾ ਜਾਚਨਾ ਦੀ ਅਰਦਾਸ ਕੀਤੀ ਗਈ। ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਚਰਨਾਂ ਵਿੱਚ ਚੌਪਈ ਸਾਹਿਬ ਅਤੇ ਅਨੰਦ ਸਾਹਿਬ ਦੀ …

Read More »

ਪਰਿਵਾਰ ਨੇ ਮ੍ਰਿਤਕ ਔਰਤ ਦਾ ਕੀਤਾ ਸਸਕਾਰ, 15 ਦਿਨ ਬਾਅਦ ਘਰ ਆਈ ਔਰਤ

ਕੋਰੋਨਾ ਮਹਾਮਾਰੀ ‘ਚ ਡਾਕਟਰਾਂ ‘ਤੇ ਗੰਭੀਰ ਦੋਸ਼ ਲਗਦੇ ਆ ਰਹੇ ਹਨ ਕਿ ਮਰੀਜ਼ਾਂ ਦੀ ਦੇਖਭਾਲ ਸਹੀ ਢੰਗ ਨਾਲ ਨਹੀਂ ਕੀਤੀ ਜਾ ਰਹੀ।ਲੋਕ ਡਾਕਟਰਾਂ ਦੇ ਕੀਤੇ ਇਲਾਜ ਉਤੇ ਵੀ ਸਵਾਲ ਕਰ ਰਹੇ ਹਨ। ਇਕ ਮਾਮਲਾ ਆਂਧਰਾ ਪ੍ਰਦੇਸ਼ ਦੇ ਕ੍ਰਿਸ਼ਨਾ ਜਿਲ੍ਹੇ ਵਿੱਚੋਂ ਸਾਹਮਣੇ ਆਇਆ ਹੈ।ਜਿਥੇ ਡਾਕਟਰਾਂ ਨੇ ਕੋਰੋਨਾ ਮਰੀਜ਼ ਔਰਤ ਨੂੰ ਮ੍ਰਿਤਕ …

Read More »

12 ਸਾਲ ਦੀ ਉਮਰ ਲਈ ਵੀ ਅਸਰਦਾਰ ਤੇ ਸਰੱਖ਼ਿਅਤ ਹੈ ਅਮਰੀਕੀ ਫਾਰਮਾ ਫਾਈਜ਼ਰ ਦਾ ਟੀਕਾ

ਨਵੀਂ ਦਿੱਲੀ (ਬਿੰਦੂ ਸਿੰਘ) : ਅਮਰੀਕੀ ਫਾਰਮਾ ਕੰਪਨੀ ਫਾਈਜ਼ਰ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਸੂਚਿਤ ਕੀਤਾ ਕਿ ਇਸ ਦਾ ਕੋਵਿਡ 19 ਟੀਕਾ 12 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਲਈ ਅਸਰਦਾਰ ਹੈ ਅਤੇ ਇਸ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਲਈ 2-8 ਡਿਗਰੀ ‘ਤੇ ਸਟੋਰ ਕੀਤਾ ਜਾ …

Read More »

ਕੋਰੋਨਾ ਲਾਗ ਦੀ ਬੀਮਾਰੀ ਤੋਂ ਸੁਰੱਖਿਆ ਲਈ ਕੈਨੇਡਾ ਵਿਚ ਵੱਡੇ ਪੱਧਰ ‘ਤੇ ਟੀਕਾਕਰਣ ਜਾਰੀ

ਓਟਾਵਾ: ਕੋਰੋਨਾ ਲਾਗ ਦੀ ਬੀਮਾਰੀ ਤੋਂ ਸੁਰੱਖਿਆ ਲਈ ਕੈਨੇਡਾ ਵਿਚ ਵੱਡੇ ਪੱਧਰ ‘ਤੇ ਟੀਕਾਕਰਣ ਜਾਰੀ ਹੈ। ਇਸ ਮੁਹਿੰਮ ਦੇ ਤਹਿਤ ਕੈਨੇਡਾ ਦੀ ਲਗਭਗ 50.08 ਪ੍ਰਤੀਸ਼ਤ ਨੂੰ ਦੁਪਹਿਰ ਤੱਕ ਕੋਵਿਡ-19 ਟੀਕੇ ਦੀ ਪਹਿਲੀ ਖੁਰਾਕ ਅਤੇ 4.3 ਪ੍ਰਤੀਸ਼ਤ ਨੂੰ ਦੂਜੀ ਖੁਰਾਕ ਦਿੱਤੀ ਗਈ। ਸਮਾਚਾਰ ਏਜੰਸੀ ਸ਼ਿਨਹੂਆ ਦੀ ਰਿਪੋਰਟ ਮੁਤਾਬਕ 38 ਮਿਲੀਅਨ ਦੀ …

Read More »

ਜੇ ਕਰਮਚਾਰੀ ਦੀ ਮੌਤ ਕੋਵਿਡ -19 ਕਾਰਨ ਹੋਈ, ਤਾਂ ਪਰਿਵਾਰ ਨੂੰ ਮ੍ਰਿਤਕ ਦੀ ਰਿਟਾਇਰਮੈਂਟ ਦੀ ਉਮਰ ਤਕ ਪੂਰੀ ਤਨਖਾਹ ਦਿੱਤੀ ਜਾਏਗੀ: ਟਾਟਾ ਸਟੀਲ

ਰਾਂਚੀ: ਕੋਰੋਨਾ ਕਾਰਨ ਕਈ ਲੋਕਾਂ ਦੀ ਮੌਤ ਹੋ ਗਈ ਹੈ।ਜਿਸ ਤੋਂ ਬਾਅਦ ਮ੍ਰਿਤਕਾਂ ਦੇ ਘਰ ਦੇ ਇੱਕਲੇ,ਬੇਸਹਾਰਾ ਰਹਿ ਗਏ ਹਨ।ਕਿਸੇ ਦੇ ਪਤੀ ਦੀ ਕੋਵਿਡ 19 ਨਾਲ ਜਾਨ ਚਲੀ ਗਈ ਹੈ ਜਿਸ ਕਾਰਨ ਪਤਨੀ ਅਤੇ ਉਸਦਾ ਪਰਿਵਾਰ ਘਰ ਦਾ ਗੁਜ਼ਾਰਾ ਕਰਨ ‘ਚ ਅਸਮਰਥ ਹੋ ਗਿਆ ਹੈ। ਇਸੇ ਕਾਰਨਾਂ ਨੁੰ ਦੇਖਦੇ ਹੋਏ …

Read More »