Tag Archives: visit

Breaking News : ਕੁੰਵਰ ਵਿਜੇ ਪ੍ਰਤਾਪ ‘AAP’ ‘ਚ ਹੋਣਗੇ ਸ਼ਾਮਲ, ਕੱਲ੍ਹ ਅੰਮ੍ਰਿਤਸਰ ਆਉਣਗੇ ਕੇਜਰੀਵਾਲ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕੱਲ੍ਹ ਦਿੱਲੀ ਤੋਂ ਅੰਮ੍ਰਿਤਸਰ ਆਉਣਗੇ। ਉਨ੍ਹਾਂ ਨੇ ਟਵੀਟ ਕਰਕੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਇਸ ਦੌਰਾਨ ਸਾਬਕਾ IG ਅਤੇ ਕੋਟਕਪੂਰਾ ਫਾਇਰਿੰਗ ਕੇਸ ਦੇ ਸਾਬਕਾ SIT ਮੁਖੀ ਕੁੰਵਰ ਵਿਜੇ ਪ੍ਰਤਾਪ ਆਮ ਆਦਮੀ ਪਾਰਟੀ (AAP) ਵਿੱਚ ਸ਼ਾਮਲ ਹੋਣਗੇ। ਪੰਜਾਬ ਬਦਲਾਓ ਚਾਹੁੰਦਾ …

Read More »

ਅੱਜ PM ਮੋਦੀ ਨਾਲ ਉੱਧਵ ਠਾਕਰੇ ਕਰਨਗੇ ਮੁਲਾਕਾਤ,ਇਨ੍ਹਾਂ 12 ਵਿਸ਼ਿਆਂ ‘ਤੇ ਹੋਵੇਗੀ ਚਰਚਾ

ਮੁੰਬਈ – ਮਹਾਰਾਸ਼ਟਰ ਦੇ ਮੁੱਖ ਮੰਤਰੀ ਉੱਧਵ ਠਾਕਰੇ ਮੰਗਲਵਾਰ ਨੂੰ ਨਵੀਂ ਦਿੱਲੀ ਵਿੱਚ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ ਕਰਨਗੇ।  ਇਸ ਦੌਰਾਨ 12 ਮਹੱਤਵਪੂਰਣ ਮੁੱਦਿਆਂ ‘ਤੇ ਗੱਲ ਹੋਣੀ ਹੈ। ਜਿਨ੍ਹਾਂ ਵਿਚੋਂ ਮਰਾਠਾ, ਓ.ਬੀ.ਸੀ., ਤਰੱਕੀ ਵਿੱਚ ਰਾਖਵਾਂਕਰਨ, ਫਸਲਾਂ ਦਾ ਬੀਮਾ, ਜੀ.ਐੱਸ.ਟੀ., ਕੋਵਿਡ ਵੈਕਸੀਨੇਸ਼ਨ ਆਦਿ ਨੂੰ ਲੈ ਕੇ ਚਰਚਾ ਕੀਤੀ ਜਾਵੇਗੀ।ਮਹਾਰਾਸ਼ਟਰ ਦੇ ਗ੍ਰਹਿ ਮੰਤਰੀ …

Read More »

Twitter India Office Raid: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਨੇ Twitter ਇੰਡੀਆ ਦਫਤਰਾਂ ਦੀ ਲਈ ਤਲਾਸ਼ੀ

ਨਵੀਂ ਦਿੱਲੀ: ਦਿੱਲੀ ਪੁਲਿਸ ਸਪੈਸ਼ਲ ਸੈੱਲ ਦੇ ਅਧਿਕਾਰੀਆਂ ਦੀ ਇਕ ਟੀਮ ਲਾਡੋ ਸਰਾਏ, ਦਿੱਲੀ ਅਤੇ ਗੁਰੂਗ੍ਰਾਮ  ਵਿਚ ਟਵਿੱਟਰ ਇੰਡੀਆ ਦਫਤਰਾਂ ‘ਤੇ ਤਲਾਸ਼ੀ ਲੈ ਰਹੀ ਹੈ। ਇਹ ਤਲਾਸ਼ ਇਕ ਕਥਿਤ ਕੋਵਿਡ 19  ‘ਟੂਲਕਿੱਟ’ ਸੰਬੰਧੀ ਸ਼ਿਕਾਇਤ ਦੀ ਜਾਂਚ ਦੇ ਸਬੰਧ ‘ਚ ਕੀਤੀ ਜਾ ਰਹੀ ਹੈ। ਇੱਕ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਨੂੰ, …

Read More »

PM ਮੋਦੀ ਅੱਜ ਕਰਨਗੇ ਗੁਜਰਾਤ ਅਤੇ ਦੀਵ ਦਾ ਦੌਰਾ, ਚੱਕਰਵਾਤ ‘ਤੌਕਤੇ’ ਕਾਰਨ ਹੋਏ ਨੁਕਸਾਨ ਦਾ ਲੈਣਗੇ ਜਾਇਜ਼ਾ

ਨਵੀਂ ਦਿੱਲੀ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਗੁਜਰਾਤ ਅਤੇ ਦੀਵ ਦਾ ਦੌਰਾ ਕਰਨਗੇ ਅਤੇ ਚੱਕਰਵਾਤ ‘ਤੌਕਤੇ’ ਦੇ ਕਾਰਨ ਹਾਲਾਤ ਅਤੇ ਨੁਕਸਾਨ ਦੀ ਸਮੀਖਿਆ ਕਰਨਗੇ। ਸਰਕਾਰ ਦੇ ਸੂਤਰਾਂ ਨੇ ਦੱਸਿਆ ਕਿ ਉਹ ਸਵੇਰੇ 9.30 ਵਜੇ ਦੇ ਕਰੀਬ ਦਿੱਲੀ ਤੋਂ ਰਵਾਨਾ ਹੋਣਗੇ ਅਤੇ ਭਾਵਨਗਰ ਪਹੁੰਚ ਕੇ ਊਨਾ, ਦਿਊ, ਜਾਫਰਾਬਾਦ ਤੇ ਮਹੂਆ ਦਾ …

Read More »

ਅਮਰੀਕੀ ਰਾਸ਼ਟਰਪਤੀ ਦੀ ਪਤਨੀ ਮੇਲਾਨੀਆ ਟਰੰਪ ਅੱਜ ਕਰਨਗੇ ਦਿੱਲੀ ਦੇ ਸਰਕਾਰੀ ਸਕੂਲ ਦਾ ਦੌਰਾ

ਨਵੀਂ ਦਿੱਲੀ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਆਪਣੇ ਪਰਿਵਾਰ ਸਮੇਤ ਦੋ ਦਿਨਾਂ ਭਾਰਤ ਦੌਰੇ ‘ਤੇ ਹਨ। ਇਸ ਦੌਰਾਨ ਰਾਸ਼ਟਰਪਤੀ ਟਰੰਪ ਦੀ ਪਤਨੀ ਮੇਲਾਨੀਆ ਟਰੰਪ ਅੱਜ ਮੰਗਲਵਾਰ ਨੂੰ ਦਿੱਲੀ ਦੇ ਸਰਵੋਦਿਆ ਕੋ-ਐਡ ਸੀਨੀਅਰ ਸੈਕੰਡਰੀ ਸਕੂਲ ਨਾਨਕਪੁਰਾ ਮੋਤੀਬਾਗ ਵਿਖੇ ਇੱਕ ਸਰਕਾਰੀ ਸਕੂਲ ਦਾ ਦੌਰਾ ਕਰਨਗੇ। ਜਿਸ ਦੌਰਾਨ ਉਹ ਸਕੂਲ ‘ਚ ਹੈਪੀਨਸ ਕਲਾਸ …

Read More »