ਭਾਰਤ ਦੀ ਪਹਿਲੀ ਨੇਤਰਹੀਣ ਆਈਏਐੱਸ ਅਧਿਕਾਰੀ ਪ੍ਰਾਂਜਲ ਪਾਟਿਲ ਨੇ ਕੇਰਲ ਦੀ ਰਾਜਧਾਨੀ ਤਿਰੂਵਨੰਤਪੁਰਮ ਵਿੱਚ ਸਬ-ਕਲੈਕਟਰ ਦਾ ਅਹੁਦਾ ਸੰਭਾਲਿਆ। ਉਨ੍ਹਾਂ ਦੇ ਦਫ਼ਤਰ ਪੁੱਜਣ ‘ਤੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ। ਲੋਕਾਂ ਵੱਲੋਂ ਉਨ੍ਹਾਂ ਨੂੰ ਫੁੱਲਾਂ ਦੇ ਗੁਲਦਸਤੇ ਦੇਕੇ ਸਵਾਗਤ ਕੀਤਾ ਗਿਆ ਦੱਸ ਦੇਈਏ ਪ੍ਰਾਂਜਲ ਮਹਾਰਾਸ਼ਟਰ ਦੇ ਉਲਹਾਸਨਗਰ ਦੀ ਰਹਿਣ ਵਾਲੀ ਹੈ। …
Read More »