Breaking News

Tag Archives: vital

ਹਾਈ ਕੋਰਟ ਵਲੋਂ Central Vista Project ਦੀ ਉਸਾਰੀ ’ਤੇ ਰੋਕ ਲਾਉਣ ਤੋਂ ਇਨਕਾਰ, ਪਟੀਸ਼ਨਕਰਤਾ ਨੂੰ ਲਗਾਇਆ ਜੁਰਮਾਨਾ

ਨਵੀਂ ਦਿੱਲੀ: ਦਿੱਲੀ ਹਾਈਕੋਰਟ ਨੇ ਸੋਮਵਾਰ ਨੂੰ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਜਿਸ ਵਿਚ  ਸੈਂਟਰਲ ਵਿਸਟਾ ਪ੍ਰਾਜੈਕਟ ਦੀ ਉਸਾਰੀ ਨੂੰ ਮੁਲਤਵੀ ਕਰਨ ਲਈ ਨਿਰਦੇਸ਼ ਮੰਗੇ ਗਏ ਸਨ।ਇਸਦੇ ਨਾਲ ਹੀ ਅਦਾਲਤ ਨੇ ਪਟੀਸ਼ਨਰ ਨੂੰ ਇਕ ਲੱਖ ਰੁਪਏ ਜੁਰਮਾਨਾ ਵੀ ਲਗਾਇਆ ਹੈ। ਅਦਾਲਤ ਨੇ ਪਟੀਸ਼ਨਰ ਦੀ ਮਨਸ਼ਾ ’ਤੇ ਵੀ ਸਵਾਲ ਕਰਦਿਆਂ …

Read More »