Breaking News

Tag Archives: vladimir-putin

ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਭਾਰਤ ‘ਚ ਜੀ-20 ਸੰਮੇਲਨ ‘ਚ ਸ਼ਾਮਿਲ ਹੋਣ ਦੀ ਸੰਭਾਵਨਾ

ਮਾਸਕੋ: ਭਾਰਤ ਵਿੱਚ ਸਤੰਬਰ ‘ਚ ਹੋਣ ਵਾਲੇ ਜੀ-20 ਸੰਮੇਲਨ ਵਿੱਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਮਿਲੀ ਜਾਣਕਾਰੀ ਅਨੁਸਾਰ ਪੁਤਿਨ ਸੰਮੇਲਨ ਵਿੱਚ ਸ਼ਾਮਿਲ ਹੋਣ ਲਈ ਭਾਰਤ ਦੀ ਯਾਤਰਾ ਕਰ ਸਕਦੇ ਹਨ। ਹਾਲਾਂਕਿ ਰੂਸ-ਯੂਕਰੇਨ ਯੁੱਧ ਕਾਰਨ ਉਨ੍ਹਾਂ ਨੂੰ ਪੱਛਮੀ ਦੇਸ਼ਾਂ ਦੇ ਵਿਰੋਧ ਦਾ ਡਰ ਵੀ ਸਤਾ …

Read More »

ਰੂਸ-ਯੂਕਰੇਨ ਜੰਗ ਦਰਮਿਆਨ ਪੁਤਿਨ ਨੇ ਭਾਰਤ ਨੂੰ ਲੈ ਕੇ ਕੀਤਾ ਵੱਡਾ ਐਲਾਨ

ਨਿਊਜ਼ ਡੈਸਕ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਸ਼ੁੱਕਰਵਾਰ (24 ਫਰਵਰੀ) ਨੂੰ ਯੂਕਰੇਨ ਯੁੱਧ ਦੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਮੰਗਲਵਾਰ ਨੂੰ ਦੇਸ਼ ਨੂੰ ਸੰਬੋਧਿਤ ਕੀਤਾ। ਇਸ ਦੌਰਾਨ ਪੁਤਿਨ ਨੇ ਪੱਛਮੀ ਦੇਸ਼ਾਂ ਦੀ ਆਲੋਚਨਾ ਕੀਤੀ ਅਤੇ ਉਨ੍ਹਾਂ ‘ਤੇ ਯੁੱਧ ਭੜਕਾਉਣ ਦਾ ਦੋਸ਼ ਲਗਾਇਆ ਹੈ। ਰਾਜਧਾਨੀ ਮਾਸਕੋ ਦੇ ਗੋਸਤੀਵਨੀ ਡਵੋਰ …

Read More »

ਬਾਇਡਨ ਨੇ ਰੂਸ ਬਾਰੇ ਦਿਖਾਈ ਨਰਮੀ, ਕਿਹਾ- ਪੁਤਿਨ ਅਜਿਹਾ ਕਰਦੇ ਹਨ ਤਾਂ ਉਹ ਗੱਲਬਾਤ ਲਈ ਤਿਆਰ

ਵਾਸ਼ਿੰਗਟਨ: ਯੂਕਰੇਨ ‘ਤੇ ਰੂਸ ਦੇ ਹਮਲੇ ਤੋਂ ਬਾਅਦ ਰੂਸ ਅਤੇ ਅਮਰੀਕਾ ਦੇ ਰਿਸ਼ਤੇ ਸਭ ਤੋਂ ਖਰਾਬ ਦੌਰ ‘ਚੋਂ ਲੰਘ ਰਹੇ ਹਨ।  ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਰੂਸ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਸੰਕੇਤ ਦਿੱਤਾ ਹੈ ਕਿ ਉਹ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲ ਕਰਨ ਲਈ …

Read More »

ਯੂਕਰੇਨ ਦੇ ਚਿੜੀਆਘਰ ‘ਚੋਂ ਜਾਨਵਰਾਂ ਨੂੰ ਮਾਰ ਕੇ ਖਾਣ ਲਈ ਮਜਬੂਰ ਹੋਏ ਰੂਸੀ ਸੈਨਿਕਾਂ

ਕੀਵ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਸੈਨਿਕ ਕਰੀਬ ਨੌਂ ਮਹੀਨਿਆਂ ਤੋਂ ਯੂਕਰੇਨ ਵਿੱਚ ਜੰਗ ਲੜ ਰਹੇ ਹਨ। ਮਿਲੀ ਜਾਣਕਾਰੀ ਅਨੁਸਾਰ ਰੂਸੀ ਸੈਨਿਕਾਂ ਨੂੰ ਜ਼ਿੰਦਾ ਰਹਿਣ ਲਈ ਚਿੜੀਆਘਰ ਦੇ ਜਾਨਵਰਾਂ ਨੂੰ ਖਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ। ਪੁਤਿਨ ਦੀ ਫੌਜ ਫਰਵਰੀ ਵਿਚ ਯੂਕਰੇਨ ਵਿਚ ਜੰਗ ਲੜਨ ਗਈ ਸੀ। ਅਜਿਹੀਆਂ …

Read More »

ਪੁਤਿਨ ਦੇ ਇਕ ਫੈਸਲੇ ਤੋਂ ਬਾਅਦ ਵਿਦੇਸ਼ ਭੱਜ ਰਹੇ ਨੇ ਲੋਕ, ਜਹਾਜ਼ ਦੀ ਟਿਕਟ ਲਈ ਦੇ ਰਹੇ ਹਨ 17-21 ਲੱਖ ਰੁੱਪਏ

ਨਿਊਜ਼ ਡੈਸਕ: ਰੂਸ-ਯੂਕਰੇਨ ਯੁੱਧ ਹੁਣ 8 ਮਹੀਨੇ ਹੋ ਗਏ ਹਨ। ਜੰਗ ਖ਼ਤਮ ਹੋਣ ਦੀ ਕੋਈ ਸੰਭਾਵਨਾ ਨਹੀਂ ਲੱਗ ਰਹੀ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਹਾਲ ਹੀ ਵਿੱਚ ਦੇਸ਼ ਵਿੱਚ ਅੰਸ਼ਕ ਲਾਮਬੰਦੀ ਦਾ ਐਲਾਨ ਕਰਕੇ ਯੁੱਧ ਦੇ ਅੰਤ ਦੀਆਂ ਸਾਰੀਆਂ ਉਮੀਦਾਂ ਨੂੰ ਖਤਮ ਕਰ ਦਿੱਤਾ ਹੈ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ …

Read More »

ਪੁਤਿਨ ਨੇ ਅਮਰੀਕੀ ਨਾਗਰਿਕ ਐਡਵਰਡ ਸਨੋਡੇਨ ਨੂੰ ਦਿੱਤੀ ਰੂਸੀ ਨਾਗਰਿਕਤਾ

ਮਾਸਕੋ: ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਅਮਰੀਕਾ ਦੇ ਭਗੌੜੇ ਖੁਫੀਆ ਠੇਕੇਦਾਰ ਐਡਵਰਡ ਸਨੋਡੇਨ ਨੂੰ ਰੂਸੀ ਨਾਗਰਿਕਤਾ ਦੇ ਦਿੱਤੀ ਹੈ। ਕਈ ਸਾਲਾਂ ਤੋਂ, ਅਮਰੀਕੀ ਅਧਿਕਾਰੀ ਚਾਹੁੰਦੇ ਸਨ ਕਿ ਸਨੋਡੇਨ ਅਮਰੀਕਾ ਵਾਪਸ ਆਵੇ ਅਤੇ ਜਾਸੂਸੀ ਦੇ ਦੋਸ਼ਾਂ ‘ਤੇ ਅਪਰਾਧਿਕ ਮੁਕੱਦਮੇ ਦਾ ਸਾਹਮਣਾ ਕਰੇ। ਰੂਸੀ ਰਾਸ਼ਟਰਪਤੀ ਦੁਆਰਾ ਹਸਤਾਖਰ ਕੀਤੇ ਇੱਕ ਆਦੇਸ਼ ਦੇ …

Read More »

ਰੂਸ ਨੇ ਚਲੀ ਇਕ ਹੋਰ ਚਾਲ, ਯੂਕਰੇਨ ਨੂੰ ਜਿੱਤਣ ਦਾ ਕੱਢਿਆ ਇੱਕ ਵੱਖਰਾ ਤਰੀਕਾ

ਨਿਊਜ਼ ਡੈਸਕ: ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ 6 ਮਹੀਨਿਆਂ ਤੋਂ ਵੱਧ ਸਮਾਂ ਹੋ ਗਿਆ ਹੈ। ਇਸ ਜੰਗ ਵਿੱਚ ਹੁਣ ਤੱਕ ਸੈਂਕੜੇ ਲੋਕ ਮਾਰੇ ਜਾ ਚੁੱਕੇ ਹਨ। ਨਾਲ ਹੀ ਹਜ਼ਾਰਾਂ ਲੋਕ ਆਪਣੇ ਘਰਾਂ ਤੋਂ ਬੇਘਰ ਹੋ ਗਏ ਹਨ। ਅਜਿਹੇ ਲੋਕ ਵੀ ਵੱਡੀ ਗਿਣਤੀ ਵਿੱਚ ਹਨ ਜੋ ਦੂਜੇ ਦੇਸ਼ਾਂ …

Read More »

ਨੇਸਲੇ ਅਤੇ ਪੈਪਸੀਕੋ ਕੋਲ ਕਰਮਚਾਰੀਆਂ ਦੀ ਕਮੀ, ਰੂਸ ਵਿੱਚ ਕਾਰੋਬਾਰ ਜਾਰੀ ਰੱਖਣ ਕਾਰਨ ਹੋਇਆ ਇਹ ਹਾਲ

ਲੰਡਨ- ਰੂਸ ਵਿੱਚ ਕਾਰੋਬਾਰ ਕਰ ਰਹੀਆਂ ਪੱਛਮੀ ਕੰਪਨੀਆਂ ਵਿੱਚ ਸਟਾਫ ਦੀ ਭਾਰੀ ਕਮੀ ਹੈ। ਯੂਕਰੇਨ, ਪੋਲੈਂਡ ਜਾਂ ਪੂਰਬੀ ਯੂਰਪ ਦੇ ਸਟਾਫ਼ ਨੇ ਇਨ੍ਹਾਂ ਕੰਪਨੀਆਂ ਤੋਂ ਅਸਤੀਫਾ ਦੇ ਦਿੱਤਾ ਹੈ। ਦਰਅਸਲ ਯੂਕਰੇਨ ‘ਤੇ ਹਮਲੇ ਤੋਂ ਬਾਅਦ ਪੂਰੀ ਦੁਨੀਆ ‘ਚ ਰੂਸ ਦੀ ਆਲੋਚਨਾ ਹੋ ਰਹੀ ਹੈ। ਕਈ ਦੇਸ਼ਾਂ ਨੇ ਰੂਸ ਦੇ ਖਿਲਾਫ਼ …

Read More »

ਰੂਸ ਦੇ ਚਾਰ ਗੁਆਂਢੀ ਦੇਸ਼ਾਂ ਦੇ ਰਾਸ਼ਟਰਪਤੀ ਯੂਕਰੇਨ ਪਹੁੰਚੇ, ਜ਼ੇਲੇਂਸਕੀ ਨਾਲ ਹੱਥ ਮਿਲਾ ਕੇ ਦਿੱਤਾ ਮਦਦ ਦਾ ਭਰੋਸਾ 

ਵਾਰਸਾ- ਵਿਦੇਸ਼ੀ ਨੇਤਾਵਾਂ ਦੇ ਯੂਕਰੇਨ ਦੀ ਰਾਜਧਾਨੀ ਕੀਵ ਪਹੁੰਚਣ ਅਤੇ ਰਾਸ਼ਟਰਪਤੀ ਵੋਲੋਦੀਮਿਰ ਜ਼ੇਲੇਨਸਕੀ ਨਾਲ ਮੁਲਾਕਾਤ ਕਰਨ ਦਾ ਸਿਲਸਿਲਾ ਜਾਰੀ ਹੈ। ਬੁੱਧਵਾਰ ਨੂੰ ਪੋਲੈਂਡ, ਲਿਥੁਆਨੀਆ, ਲਾਤਵੀਆ ਅਤੇ ਐਸਟੋਨੀਆ ਦੇ ਰਾਸ਼ਟਰਪਤੀ ਕੀਵ ਪਹੁੰਚੇ। ਜਿੱਥੇ ਉਨ੍ਹਾਂ ਨੇ ਜ਼ੇਲੇਨਸਕੀ ਨਾਲ ਮੁਲਾਕਾਤ ਕੀਤੀ। ਇਹ ਸਾਰੇ ਦੇਸ਼ ਰੂਸ ਵਿਰੋਧੀ ਰਣਨੀਤਕ ਸੰਗਠਨ ਨਾਟੋ ਦੇ ਮੈਂਬਰ ਹਨ। ਐਸਟੋਨੀਆ …

Read More »

ਅਮਰੀਕਾ ਨੇ 328 ਸੰਸਦ ਮੈਂਬਰਾਂ ‘ਤੇ ਲਗਾਈ ਸੀ ਪਾਬੰਦੀ, ਰੂਸ ਨੇ ਲਿਆ ਬਦਲਾ

ਵਾਸ਼ਿੰਗਟਨ- ਯੂਕਰੇਨ ਨਾਲ ਚੱਲ ਰਹੀ ਜੰਗ ਦੇ ਵਿਚਕਾਰ ਰੂਸ ਪੱਛਮੀ ਦੇਸ਼ਾਂ ਦੀਆਂ ਪਾਬੰਦੀਆਂ ਦਾ ਲਗਾਤਾਰ ਜਵਾਬੀ ਹਮਲਾ ਕਰ ਰਿਹਾ ਹੈ। ਰੂਸ ਨੇ ਤਾਜ਼ਾ ਕਦਮ ਚੁੱਕਦੇ ਹੋਏ 398 ਅਮਰੀਕੀ ਸੰਸਦ ਮੈਂਬਰਾਂ ਨੂੰ ਯਾਤਰਾ ਪਾਬੰਦੀ ਸੂਚੀ ‘ਚ ਪਾ ਦਿੱਤਾ ਹੈ। ਇਸ ਸੂਚੀ ਵਿੱਚ ਪਾਉਣ ਦਾ ਮਤਲਬ ਹੈ ਕਿ ਇਹ ਸੰਸਦ ਮੈਂਬਰ ਹੁਣ …

Read More »