ਵਾਸ਼ਿੰਗਟਨ- ਅਮਰੀਕਾ ਦੇ ਰੱਖਿਆ ਵਿਭਾਗ ਪੈਂਟਾਗਨ ਨੇ ਬੁੱਧਵਾਰ ਨੂੰ ਕਿਹਾ ਕਿ ਕੀਵ ਦੇ ਆਸ-ਪਾਸ ਤਾਇਨਾਤ ਕੁਝ ਰੂਸੀ ਫੌਜੀ ਪਿਛਲੇ 24 ਘੰਟਿਆਂ ਦੌਰਾਨ ਉੱਤਰ ਵੱਲ ਜਾਂ ਬੇਲਾਰੂਸ ਵੱਲ ਵਧਦੇ ਦੇਖੇ ਗਏ ਹਨ। ਪੈਂਟਾਗਨ ਦੇ ਪ੍ਰੈੱਸ ਸਕੱਤਰ ਜਾਨ ਕਿਰਬੀ ਨੇ ਕਿਹਾ ਕਿ ਅਮਰੀਕਾ ਇਸ ਨੂੰ ਰੂਸੀ ਫੌਜ ਦੀ ਮੌਜੂਦਗੀ ‘ਚ ਕਮੀ ਦੇ …
Read More »ਜ਼ੇਲੇਂਸਕੀ ਨੂੰ ਰਸਾਇਣਕ ਹਮਲੇ ਦਾ ਡਰ, ਅਧਿਕਾਰੀਆਂ ਨੂੰ ਕਿਹਾ- ਰੂਸ ਨਾਲ ਗੱਲਬਾਤ ਦੌਰਾਨ ਕੁਝ ਨਾ ਖਾਓ-ਪੀਓ
ਕੀਵ- ਰੂਸ ਅਤੇ ਯੂਕਰੇਨ ਵਿਚਾਲੇ 35 ਦਿਨਾਂ ਤੋਂ ਯੁੱਧ ਚੱਲ ਰਿਹਾ ਹੈ। ਹਾਲਾਤ ਹੋਰ ਤਣਾਅਪੂਰਨ ਹੁੰਦੇ ਜਾ ਰਹੇ ਹਨ। ਤਣਾਅ ਘੱਟ ਕਰਨ ਲਈ ਕੂਟਨੀਤਕ ਯਤਨ ਵੀ ਜਾਰੀ ਹਨ। ਇਸਤਾਂਬੁਲ, ਤੁਰਕੀ ਵਿੱਚ ਸ਼ਾਂਤੀ ਵਾਰਤਾ ਸ਼ੁਰੂ ਹੋਣ ਵਾਲੀ ਹੈ। ਯੂਕਰੇਨ ‘ਤੇ ਫਿਲਹਾਲ ਰਸਾਇਣਕ ਹਮਲੇ ਦਾ ਖਤਰਾ ਮੰਡਰਾ ਰਿਹਾ ਹੈ। ਅਜਿਹੇ ‘ਚ ਯੂਕਰੇਨ …
Read More »ਭਾਰਤੀ ਮੂਲ ਦੇ ਸੰਸਦ ਮੈਂਬਰਾਂ ਰਾਹੀਂ ਦਬਾਅ ਬਣਾ ਰਿਹਾ ਹੈ ਅਮਰੀਕਾ? ਯੂਕਰੇਨ ਯੁੱਧ ‘ਚ ਰੂਸ ਦੀ ਨਿੰਦਾ ਕਰਨ ਦੀ ਮੰਗ ਹੋਈ ਤੇਜ਼
ਵਾਸ਼ਿੰਗਟਨ- ਯੂਕਰੇਨ ‘ਤੇ ਹਮਲੇ ਨੂੰ ਲੈ ਕੇ ਭਾਰਤ ਵੱਲੋ ਰੂਸ ਦੀ ਆਲੋਚਨਾ ਦੀ ਫਿਰ ਤੋਂ ਮੰਗ ਉਠੀ ਹੈ। ਭਾਰਤੀ ਮੂਲ ਦੇ ਪ੍ਰਭਾਵਸ਼ਾਲੀ ਸੰਸਦ ਮੈਂਬਰ ਰੋ ਖੰਨਾ ਨੇ ਕਿਹਾ ਕਿ ਭਾਰਤ ਨੂੰ ਯੂਕਰੇਨ ‘ਤੇ ਹਮਲੇ ਲਈ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੀ ਨਿੰਦਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ …
Read More »ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਕੀਤਾ ਸਪੱਸ਼ਟ, ਕਿਹਾ- ‘ਮੈਂ ਪੁਤਿਨ ‘ਤੇ ਦਿੱਤੇ ਬਿਆਨ ਲਈ ਮੁਆਫੀ ਨਹੀਂ ਮੰਗਾਂਗਾ’
ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸਪੱਸ਼ਟ ਕੀਤਾ ਹੈ ਕਿ ਉਹ ਪਿਛਲੇ ਹਫਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਕਰਨ ‘ਤੇ ਮੁਆਫੀ ਨਹੀਂ ਮੰਗਣਗੇ। ਉਨ੍ਹਾਂ ਨੇ ਕਿਹਾ ਕਿ ਮੈਂ ਜੋ ਨੈਤਿਕ ਗੁੱਸਾ ਮਹਿਸੂਸ ਕੀਤਾ, ਉਸ ਦਾ ਪ੍ਰਗਟਾਵਾ ਕੀਤਾ। ਬਾਇਡਨ ਨੇ ਹਾਲਾਂਕਿ ਜ਼ੋਰ ਦੇ ਕੇ ਕਿਹਾ ਕਿ …
Read More »ਰੂਸ-ਯੂਕਰੇਨ ਜੰਗ ਵਿਚਾਲੇ ਬ੍ਰਿਟੇਨ ਨੇ ਦਿੱਤਾ ਬੰਪਰ ਆਫਰ, ਪੁਤਿਨ ਨੂੰ ਹੁਣੇ ਹੀ ਕਰਨਾ ਪਵੇਗਾ ਇਹ ਕੰਮ
ਲੰਡਨ- ਅੱਜ ਰੂਸ-ਯੂਕਰੇਨ ਯੁੱਧ ਦਾ 33ਵਾਂ ਦਿਨ ਹੈ। ਯੂਕਰੇਨ ਦੇ ਕਈ ਸ਼ਹਿਰ ਤਬਾਹ ਹੋ ਗਏ ਹਨ। ਰੂਸ ਦੀ ਫੌਜ ਪੂਰੀ ਤਾਕਤ ਨਾਲ ਕੀਵ ਵੱਲ ਵਧ ਰਹੀ ਹੈ। ਯੁੱਧ ਦੀ ਸ਼ੁਰੂਆਤ ਤੋਂ ਬਾਅਦ, ਅਮਰੀਕਾ ਅਤੇ ਕਈ ਪੱਛਮੀ ਦੇਸ਼ਾਂ ਨੇ ਰੂਸ ‘ਤੇ ਸਖਤ ਪਾਬੰਦੀਆਂ ਲਗਾਈਆਂ ਹਨ। ਇਸ ਦੌਰਾਨ ਬ੍ਰਿਟੇਨ ਤੋਂ ਇੱਕ ਪੇਸ਼ਕਸ਼ …
Read More »ਪੋਲੈਂਡ ਵਿੱਚ ਜੋਅ ਬਾਇਡਨ ਦੇ ਭਾਸ਼ਣ ਕਾਰਨ ਪੈਦਾ ਹੋਈ ਗਲਤਫਹਿਮੀ ਨੂੰ ਅਮਰੀਕੀ ਵਿਦੇਸ਼ ਮੰਤਰੀ ਨੇ ਕੀਤਾ ਦੂਰ
ਯੇਰੂਸ਼ਲਮ- ਸ਼ਨੀਵਾਰ ਨੂੰ ਪੋਲੈਂਡ ਦੇ ਵਾਰਸਾ ਵਿੱਚ ਦਿੱਤੇ ਗਏ ਆਪਣੇ ਭਾਸ਼ਣ ਵਿੱਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਦੁਆਰਾ ਪੈਦਾ ਹੋਈ ਗਲਤ ਧਾਰਨਾਵਾਂ ਨੂੰ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਸਾਫ਼ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਯੂਕਰੇਨ ‘ਤੇ ਰੂਸ ਦੇ ਹਮਲੇ ਦੀ ਸਖ਼ਤ ਨਿੰਦਾ ਕਰਨ ਦੇ ਬਾਵਜੂਦ ਅਮਰੀਕਾ ਰੂਸੀ ਰਾਸ਼ਟਰਪਤੀ ਵਲਾਦੀਮੀਰ …
Read More »ਯੂਐਸ ਦੇ ਰਾਸ਼ਟਰਪਤੀ ਬਾਇਡਨ ਨੇ ਪੋਲੈਂਡ ਵਿੱਚ ਕੱਢਿਆ ਗੁੱਸਾ, ਪੁਤਿਨ ਨੂੰ ਦੱਸਿਆ ‘ਕਸਾਈ’
ਵਾਰਸਾ- ਪੋਲੈਂਡ ਦੇ ਵਾਰਸਾ ਵਿੱਚ ਯੂਕਰੇਨੀ ਸ਼ਰਨਾਰਥੀਆਂ ਨੂੰ ਮਿਲਣ ਤੋਂ ਬਾਅਦ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਉੱਤੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਹਮਲਾ ਬੋਲਿਆ ਹੈ। ਉਨ੍ਹਾਂ ਨੇ ਰੂਸੀ ਰਾਸ਼ਟਰਪਤੀ ਪੁਤਿਨ ਨੂੰ ਕਸਾਈ ਕਿਹਾ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਸ਼ਰਨਾਰਥੀਆਂ ਨੂੰ ਦੱਸਿਆ ਕਿ ਉਨ੍ਹਾਂ ਬੱਚਿਆਂ ਵਿੱਚੋਂ ਹਰ ਇੱਕ ਨੇ ਕਿਹਾ, …
Read More »ਯੂਕਰੇਨ ਦੇ ਵਿਦੇਸ਼ ਅਤੇ ਰੱਖਿਆ ਮੰਤਰੀ ਨਾਲ ਮੁਲਾਕਾਤ ਕਰਨਗੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ, ਕਰ ਸਕਦੇ ਹਨ ਵੱਡਾ ਐਲਾਨ
ਵਾਸ਼ਿੰਗਟਨ- ਰੂਸ-ਯੂਕਰੇਨ ‘ਚ ਜੰਗ 31ਵੇਂ ਦਿਨ ਵੀ ਜਾਰੀ ਹੈ ਅਤੇ ਰੂਸੀ ਫੌਜ ਲਗਾਤਾਰ ਹਮਲੇ ਕਰ ਰਹੀ ਹੈ। ਇਸ ਦੇ ਨਾਲ ਹੀ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਸ਼ਰਨਾਰਥੀ ਸੰਕਟ ਦਾ ਜਾਇਜ਼ਾ ਲੈਣ ਲਈ ਯੂਕਰੇਨ ਦੀ ਸਰਹੱਦ ਨਾਲ ਲੱਗਦੇ ਪੋਲੈਂਡ ਦਾ ਦੌਰਾ ਕਰ ਰਹੇ ਹਨ। ਇਸ ਦੌਰਾਨ, ਵ੍ਹਾਈਟ ਹਾਊਸ ਦਾ ਕਹਿਣਾ ਹੈ ਕਿ …
Read More »ਰੂਸ ਦੇ ਖਿਲਾਫ਼ ਪੂਰੀ ਦੁਨੀਆ ਵਿੱਚ ਰੈਲੀ ਕਰਨਾ ਚਾਹੁੰਦੇ ਹਨ ਜੇਲੇਨਸਕੀ, ਕੀਤੀ ਇਹ ਅਪੀਲ
ਕੀਵ- ਯੂਕਰੇਨ ‘ਤੇ ਰੂਸ ਦਾ ਹਮਲਾ ਲਗਾਤਾਰ ਜਾਰੀ ਹੈ। ਇਸ ਦੌਰਾਨ, ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨੇ ਵੀਰਵਾਰ ਨੂੰ ਦੁਨੀਆ ਭਰ ਦੇ ਨਾਗਰਿਕਾਂ ਨੂੰ ਯੂਕਰੇਨ ‘ਤੇ ਰੂਸ ਦੇ ਹਮਲੇ ਦਾ ਵਿਰੋਧ ਕਰਨ ਲਈ ਸੜਕਾਂ ‘ਤੇ ਆਉਣ ਦੀ ਅਪੀਲ ਕੀਤੀ। ਜ਼ੇਲੇਂਸਕੀ ਨੇ ਵੀਡੀਓ ਸੰਦੇਸ਼ ਜਾਰੀ ਕਰਕੇ ਦੁਨੀਆ ਨੂੰ ਅਪੀਲ ਕੀਤੀ। ਯੂਕਰੇਨ …
Read More »ਭਾਰਤ ਨੂੰ ਲੈ ਕੇ ਜੋਅ ਬਾਇਡਨ ਦੇ ਬਿਆਨ ਤੋਂ ਪੈਦਾ ਹੋਏ ਵਿਵਾਦ ਨੂੰ ਦੂਰ ਕਰਨ ਲਈ ਅਮਰੀਕਾ ਨੇ ਜਾਰੀ ਕੀਤਾ ਬਿਆਨ
ਵਾਸ਼ਿੰਗਟਨ- ਅਮਰੀਕਾ ਨੇ ਰਾਸ਼ਟਰਪਤੀ ਜੋਅ ਬਾਇਡਨ ਦੇ ਪਿਛਲੇ ਦਿਨੀਂ ਭਾਰਤ ਨੂੰ ਲੈ ਕੇ ਦਿੱਤੇ ਬਿਆਨ ਤੋਂ ਪੈਦਾ ਹੋਏ ਵਿਵਾਦ ਨੂੰ ਸੁਲਝਾਉਣ ਲਈ ਪਹਿਲ ਕੀਤੀ ਹੈ। ਵਿਦੇਸ਼ ਵਿਭਾਗ ਦੇ ਬੁਲਾਰੇ ਨੇਡ ਪ੍ਰਾਈਸ ਨੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਆਜ਼ਾਦ ਅਤੇ ਖੁੱਲ੍ਹੇ ਇੰਡੋ-ਪੈਸੀਫਿਕ ਦੇ ਸੰਯੁਕਤ ਦ੍ਰਿਸ਼ਟੀਕੋਣ ਵਿੱਚ ਇੱਕ ਮਹੱਤਵਪੂਰਨ ਭਾਈਵਾਲ ਹੈ। ਭਾਰਤ …
Read More »