ਕੀਵ- ਰੂਸ ਅਤੇ ਯੂਕਰੇਨ ਵਿਚਾਲੇ ਜੰਗ ਨੇ ਹਜ਼ਾਰਾਂ ਲੋਕਾਂ ਦੀ ਜਾਨ ਲੈ ਲਈ ਹੈ। ਇਸ ਜੰਗ ਨੇ ਯੂਕਰੇਨ ਦੇ ਲੋਕਾਂ ਨੂੰ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਹੁਣ ਤੱਕ ਕਈ ਬੇਕਸੂਰ ਲੋਕ ਮਾਰੇ ਜਾ ਚੁੱਕੇ ਹਨ। ਯੂਕਰੇਨ ਦੇ ਅਭਿਨੇਤਾ ਪਾਸ਼ਾ ਲੀ ਨੇ ਵੀ ਆਪਣੇ ਦੇਸ਼ ਨੂੰ ਬਚਾਉਂਦੇ ਹੋਏ ਆਪਣੀ ਜਾਨ ਗਵਾਈ। …
Read More »CAATSA ਤਹਿਤ ਭਾਰਤ ‘ਤੇ ਪਾਬੰਦੀ ਲਗਾਉਣਾ ਬੇਵਕੂਫੀ ਹੋਵੇਗੀ, ਸਬੰਧਾਂ ਨੂੰ ਸੁਧਾਰਨਾ ਬਾਇਡਨ- ਅਮਰੀਕੀ ਸੰਸਦ ਮੈਂਬਰ
ਵਾਸ਼ਿੰਗਟਨ- ਅਮਰੀਕੀ ਸੰਸਦ ਮੈਂਬਰ ਨੇ ਬਾਇਡਨ ਪ੍ਰਸ਼ਾਸਨ ਨੂੰ ਕਿਹਾ ਹੈ ਕਿ ਰੂਸ ਤੋਂ ਐੱਸ-400 ਮਿਜ਼ਾਈਲਾਂ ਖਰੀਦਣ ਲਈ ਦੰਡਕਾਰੀ ਕਾਊਂਟਰਿੰਗ ਅਮਰੀਕਾਜ਼ ਐਡਵਰਸਰੀਜ਼ ਥਰੂ ਸੈਂਕਸ਼ਨ ਐਕਟ (ਸੀਏਏਟੀਐੱਸਏ) ਤਹਿਤ ਭਾਰਤ ‘ਤੇ ਕੋਈ ਪਾਬੰਦੀਆਂ ਲਾਉਣਾ ਮੂਰਖਤਾ ਹੋਵੇਗੀ। ਦੱਸ ਦਈਏ ਕਿ ਰੂਸ ਤੋਂ S-400 ਮਿਜ਼ਾਈਲ ਰੱਖਿਆ ਪ੍ਰਣਾਲੀ ਦੀ ਖਰੀਦ ਨੂੰ ਲੈ ਕੇ CAATSA ਕਾਨੂੰਨ ਤਹਿਤ …
Read More »ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਅੱਜ ਯੂਕੇ ਦੀ ਸੰਸਦ ਨੂੰ ਕਰਨਗੇ ਸੰਬੋਧਨ
ਲੰਡਨ- ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਅੱਜ ਰਾਤ 10:30 ਵਜੇ ਯੂਕੇ ਦੇ ਹਾਊਸ ਆਫ਼ ਕਾਮਨਜ਼ ਵਿੱਚ ਇੱਕ ਭਾਸ਼ਣ ਦੇਣਗੇ। ਦੱਸ ਦਈਏ ਕਿ ਜੰਗ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਜ਼ੇਲੇਨਸਕੀ ਸੰਯੁਕਤ ਰਾਸ਼ਟਰ ਨੂੰ ਸੰਬੋਧਨ ਕਰਨ ਦੇ ਨਾਲ ਕਈ ਵਾਰ ਦੇਸ਼ ਨੂੰ ਵੀਡੀਓ ਸੰਦੇਸ਼ ਵੀ ਦੇ ਚੁੱਕੇ ਹਨ। ਦੂਜੇ ਪਾਸੇ …
Read More »ਚਾਰ ਸ਼ਰਤਾਂ… ਅਤੇ ਖਤਮ ਹੋ ਜਾਵੇਗੀ ਜੰਗ! ਰੂਸ ਨੇ ਯੂਕਰੇਨ ਦੇ ਸਾਹਮਣੇ ਰੱਖਿਆ ਪ੍ਰਸਤਾਵ
ਮਾਸਕੋ- ਯੂਕਰੇਨ ਵਿੱਚ ਚੱਲ ਰਹੇ ਹਮਲਿਆਂ ਨੂੰ ਰੋਕਣ ਲਈ ਰੂਸ ਨੇ ਚਾਰ ਸ਼ਰਤਾਂ ਰੱਖੀਆਂ ਹਨ। ਇਸ ਦੇ ਨਾਲ ਹੀ ਮਾਸਕੋ ਨੇ ਕਿਹਾ ਹੈ ਕਿ ਜੇਕਰ ਕੀਵ ਇਨ੍ਹਾਂ ਸ਼ਰਤਾਂ ਨੂੰ ਮੰਨ ਲੈਂਦਾ ਹੈ ਤਾਂ ਫੌਜੀ ਕਾਰਵਾਈ ਜਲਦੀ ਹੀ ਰੋਕ ਦਿੱਤੀ ਜਾਵੇਗੀ। ਰੂਸੀ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਐਲਾਨ ਤੋਂ ਬਾਅਦ 24 ਫਰਵਰੀ …
Read More »ਤੀਜੇ ਦੌਰ ਦੀ ਗੱਲਬਾਤ ਨੂੰ ਯੂਕਰੇਨ ਨੇ ਦੱਸਿਆ ‘ਸਕਾਰਾਤਮਕ’ ਪਰ ਰੂਸ ਅਸੰਤੁਸ਼ਟ
ਕੀਵ- ਰੂਸ ਅਤੇ ਯੂਕਰੇਨ ਦੇ ਪ੍ਰਤੀਨਿਧ ਮੰਡਲਾਂ ਵਿਚਾਲੇ ਗੱਲਬਾਤ ਦਾ ਤੀਜਾ ਦੌਰ ਸੋਮਵਾਰ ਨੂੰ ਬੇਲਾਰੂਸ ਵਿੱਚ ਸਮਾਪਤ ਹੋਇਆ। ਇਸ ਵਿੱਚ ਸ਼ਹਿਰਾਂ ਵਿੱਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਰੂਪ-ਰੇਖਾ ਤਿਆਰ ਕੀਤੀ ਗਈ। ਜਲਦੀ ਹੀ ਦੋਵਾਂ ਦੇਸ਼ਾਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਹੋਵੇਗੀ। ਯੂਕਰੇਨ ਵਿੱਚ ਚੱਲ ਰਹੇ ਰੂਸੀ ਹਮਲਿਆਂ ਦੇ ਵਿਚਕਾਰ …
Read More »PM ਮੋਦੀ ਨੇ ਯੂਕਰੇਨ ਦੇ ਰਾਸ਼ਟਰਪਤੀ ਨਾਲ ਕੀਤੀ 35 ਮਿੰਟ ਤੱਕ ਗੱਲਬਾਤ, ਕੁਝ ਦੇਰ ‘ਚ ਕਰਨਗੇ ਪੁਤਿਨ ਨੂੰ ਫੋਨ
ਨਵੀਂ ਦਿੱਲੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਨੂੰ ਲੈ ਕੇ ਅੱਜ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਗੱਲ ਕੀਤੀ। ਭਾਰਤ ਸਰਕਾਰ ਦੇ ਸੂਤਰਾਂ ਅਨੁਸਾਰ ਪੀਐਮ ਮੋਦੀ ਨੇ ਜ਼ੇਲੇਨਸਕੀ ਨਾਲ ਫ਼ੋਨ ‘ਤੇ ਗੱਲਬਾਤ ਕੀਤੀ। ਦੋਹਾਂ ਨੇਤਾਵਾਂ ਵਿਚਾਲੇ ਕਰੀਬ 35 ਮਿੰਟ ਤੱਕ ਗੱਲਬਾਤ ਚੱਲੀ। ਦੋਹਾਂ ਨੇਤਾਵਾਂ ਨੇ …
Read More »ਕੀਵ ‘ਚ ਗੋਲੀ ਲੱਗਣ ਵਾਲੇ ਹਰਜੋਤ ਸਿੰਘ ਕੇਂਦਰੀ ਮੰਤਰੀ ਵੀ.ਕੇ. ਸਿੰਘ ਨਾਲ ਪਰਤ ਰਹੇ ਹਨ ਭਾਰਤ
ਨਵੀਂ ਦਿੱਲੀ- ਯੂਕਰੇਨ ਤੋਂ ਰਵਾਨਾ ਹੋਣ ਸਮੇਂ ਗੋਲੀਆਂ ਨਾਲ ਜ਼ਖਮੀ ਹੋਇਆ ਭਾਰਤੀ ਹਰਜੋਤ ਸਿੰਘ ਅੱਜ ਵਤਨ ਪਰਤੇਗਾ। ਉਨ੍ਹਾਂ ਨੂੰ ਐਂਬੂਲੈਂਸ ਰਾਹੀਂ ਰੇਜ਼ਜੋਵ ਹਵਾਈ ਅੱਡੇ ‘ਤੇ ਲਿਜਾਇਆ ਗਿਆ ਅਤੇ ਕੇਂਦਰੀ ਮੰਤਰੀ ਵੀ.ਕੇ. ਸਿੰਘ ਨੇ ਉਸ ਨਾਲ ਗੱਲਬਾਤ ਕੀਤੀ। ਉਹ ਅੱਜ ਸ਼ਾਮ 7 ਵਜੇ ਸੀ-17 ਏਅਰਫੋਰਸ ਜਹਾਜ਼ ਰਾਹੀਂ ਹਿੰਡਨ ਏਅਰਬੇਸ ਪਹੁੰਚਣਗੇ। ਉਨ੍ਹਾਂ …
Read More »ਪੀਐਮ ਮੋਦੀ ਅੱਜ ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨਾਲ ਕਰਨਗੇ ਗੱਲਬਾਤ
ਨਵੀਂ ਦਿੱਲੀ- ਯੂਕਰੇਨ ਜੰਗ ਦੀ ਅੱਗ ਵਿੱਚ ਸੜ ਰਿਹਾ ਹੈ। ਰੂਸੀ ਹਮਲੇ 12 ਦਿਨਾਂ ਤੋਂ ਜਾਰੀ ਹਨ। ਇਸ ਦੌਰਾਨ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਨਸਕੀ ਨਾਲ ਫ਼ੋਨ ‘ਤੇ ਗੱਲ ਕਰਨਗੇ। ਭਾਰਤ ਸਰਕਾਰ ਦੇ ਉੱਚ ਪੱਧਰੀ ਸੂਤਰਾਂ ਨੇ ਇੱਕ ਨਿਊਜ਼ ਏਜੰਸੀ ਨੂੰ ਇਹ ਜਾਣਕਾਰੀ ਦਿੱਤੀ …
Read More »Netflix ਨੇ ਰੂਸ ਵਿੱਚ ਬੰਦ ਕੀਤੀਆਂ ਆਪਣੀਆਂ ਸੇਵਾਵਾਂ, TikTok ਨੇ ਵੀ ਰੂਸ ਵਿੱਚ ਲਾਈਵ ਸਟ੍ਰੀਮਿੰਗ ਨੂੰ ਕੀਤਾ ਬੰਦ
ਮਾਸਕੋ- OTT ਪਲੇਟਫਾਰਮ Netflix ਨੇ ਵੀ ਰੂਸ ਵਿੱਚ ਆਪਣੀਆਂ ਸੇਵਾਵਾਂ ਬੰਦ ਕਰ ਦਿੱਤੀਆਂ ਹਨ। ਕੰਪਨੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਉਹ ਜ਼ਮੀਨੀ ਸਥਿਤੀ ਨੂੰ ਦੇਖਦੇ ਹੋਏ ਆਪਣੀ ਰੂਸੀ ਸੇਵਾ ਨੂੰ ਮੁਅੱਤਲ ਕਰਨ ਦਾ ਫੈਸਲਾ ਲੈ ਰਹੀ ਹੈ। ਦੂਜੇ ਪਾਸੇ, Tiktok ਨੇ ਵੀ ਰੂਸ ਵਿੱਚ ਲਾਈਵਸਟ੍ਰੀਮਿੰਗ ਬੰਦ ਕਰ ਦਿੱਤੀ ਹੈ …
Read More »ਰੂਸ ਤੋਂ ਤੇਲ ਤੇ ਗੈਸ ਦੀ ਦਰਾਮਦ ‘ਤੇ ਪਾਬੰਦੀਆਂ ਲਗਾਉਣ ਦੀ ਤਿਆਰੀ ‘ਚ ਅਮਰੀਕਾ, ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਦਿੱਤੇ ਵੱਡੇ ਸੰਕੇਤ
ਵਾਸ਼ਿੰਗਟਨ- ਯੂਕਰੇਨ ਅਤੇ ਰੂਸ ਵਿਚਾਲੇ ਚੱਲ ਰਹੀ ਜੰਗ ਤੋਂ ਅਮਰੀਕਾ ਨੇ ਭਾਵੇਂ ਦੂਰੀ ਬਣਾਈ ਰੱਖੀ ਹੋਵੇ ਪਰ ਅਸਿੱਧੇ ਤੌਰ ‘ਤੇ ਜ਼ੇਲੇਨਸਕੀ ਦੀ ਮਦਦ ਕਰ ਰਿਹਾ ਹੈ। ਇੱਕ ਨਿਊਜ਼ ਏਜੰਸੀ ਦੀ ਰਿਪੋਰਟ ਦੇ ਅਨੁਸਾਰ ਅਮਰੀਕੀ ਵਿਦੇਸ਼ ਮੰਤਰੀ ਐਂਟਨੀ ਬਲਿੰਕਨ ਨੇ ਐਤਵਾਰ ਨੂੰ ਕਿਹਾ ਕਿ ਯੂਕਰੇਨ ਵਿੱਚ ਯੁੱਧ ਅਪਰਾਧਾਂ ਦੀਆਂ ਅਮਰੀਕਾ ਕੋਲ …
Read More »