ਮੋਬਾਇਲ ਬਰਾਡਬੈਂਡ ਸਪੀਡ ਦੇ ਮਾਮਲੇ ‘ਚ ਭਾਰਤ ਆਪਣੇ ਗੁਆਂਢੀ ਦੇਸ਼ ਸ੍ਰੀਲੰਕਾ, ਪਾਕਿਸਤਾਨ ਤੇ ਨੇਪਾਲ ਤੋਂ ਵੀ ਪਿੱਛੇ ਹੈ। ਬਰਾਡਬੈਂਡ ਸਪੀਡ ਵਿਸ਼ਲੇਸ਼ਣ ਕੰਪਨੀ ਊਕਲਾ ਦੀ ਇੱਕ ਰਿਪੋਰਟ ਦੇ ਮੁਤਾਬਕ ਸਤੰਬਰ 2019 ‘ਚ ਭਾਰਤ ਮੋਬਾਇਲ ਬਰਾਡਬੈਂਡ ਸਪੀਡ ਦੇ ਮਾਮਲੇ ਵਿੱਚ 128ਵੇਂ ਸਥਾਨ ‘ਤੇ ਰਿਹਾ। ਹਾਲਾਂਕਿ ਫਿਕਸਡ ਲਾਈਨ ਬਰਾਡਬੈਂਡ ਸਪੀਡ ਦੇ ਮਾਮਲੇ ਵਿੱਚ …
Read More »