ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਅੱਜ ਹੋਣ ਵਾਲਾ ਇੱਕ ਦਿਨਾ ਵਿਸ਼ੇਸ਼ ਇਜਲਾਸ ਹੰਗਾਮਾਖੇਜ਼ ਰਹਿਣ ਦੇ ਆਸਾਰ ਬਣੇ ਹੋਏ ਹਨ। ਪੰਜਾਬ ਦੇ ਰਾਜਪਾਲ ਦੇ ਜਵਾਬ ‘ਚ ‘ਆਪ’ ਨੇ ਸੈਸ਼ਨ ਦੇ ਏਜੰਡੇ ‘ਚ ਜੀ.ਐੱਸ.ਟੀ., ਬਿਜਲੀ ਅਤੇ ਪਰਾਲੀ ਦੇ ਮੁੱਦੇ ਦੱਸੇ ਹਨ, ਪਰ ਖਦਸ਼ਾ ਹੈ ਕਿ ‘ਆਪ’ ਇਸ ਦੀ ਆੜ ‘ਚ ਭਰੋਸੇ ਦਾ ਮਤਾ …
Read More »