ਸੰਗਰੂਰ: ਸੰਗਰੂਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਲਈ ਵੋਟਿੰਗ ਚੱਲ ਰਹੀ ਹੈ । ਮਿਲੀ ਜਾਣਕਾਰੀ ਅਨੁਸਾਰ ਹੁਣ ਤਕ ਕਰੀਬ 22.21 ਫੀਸਦੀ ਵੋਟਿੰਗ ਹੋ ਚੁੱਕੀ ਹੈ। ਜ਼ਿਮਨੀ ਚੋਣ ‘ਚ ਦੁਪਹਿਰ 1 ਵਜੇ ਤਕ ਕੁੱਲ ਲਹਿਰਾ-23.00 ਫ਼ੀਸਦੀ ਦਿੜ੍ਹਬਾ-24.41 ਫ਼ੀਸਦੀ ਸੁਨਾਮ-24.90 ਫ਼ੀਸਦੀ ਭਦੌੜ-22.58 ਫ਼ੀਸਦੀ ਬਰਨਾਲਾ-21.80 ਫ਼ੀਸਦੀ ਮਹਿਲ ਕਲਾਂ-20.00 ਫ਼ੀਸਦੀ ਮਲੇਰਕੋਟਲਾ 22.50 ਫ਼ੀਸਦੀ ਧੂਰੀ-18.00 …
Read More »ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਚੋਣ ਲਈ ਤਰੀਕ ਦਾ ਕੀਤਾ ਐਲਾਨ,18 ਜੁਲਾਈ ਨੂੰ ਹੋਵੇਗੀ ਵੋਟਿੰਗ
ਨਵੀਂ ਦਿੱਲੀ : ਚੋਣ ਕਮਿਸ਼ਨ ਨੇ ਰਾਸ਼ਟਰਪਤੀ ਦੀ ਚੋਣ ਲਈ ਅੱਜ ਤਰੀਕ ਦਾ ਐਲਾਨ ਕਰ ਦਿੱਤਾ ਹੈ। ਚੋਣ ਕਮਿਸ਼ਨ ਨੇ ਪ੍ਰੈਸ ਕਾਨਫਰੰਸ ਵਿੱਚ ਕਿਹਾ ਕਿ ਨੋਟੀਫਿਕੇਸ਼ਨ 15 ਜੂਨ ਨੂੰ ਜਾਰੀ ਕੀਤਾ ਜਾਵੇਗਾ। ਨਾਮਜ਼ਦਗੀ 29 ਜੂਨ ਤੱਕ ਕੀਤੀ ਜਾਵੇਗੀ। ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਦੱਸਿਆ ਕਿ ਰਾਸ਼ਟਰਪਤੀ ਦੇ ਅਹੁਦੇ ਲਈ ਵੋਟਿੰਗ …
Read More »