Breaking News

Tag Archives: Wagah

ਪਾਕਿਸਤਾਨ 360 ਭਾਰਤੀ ਕੈਦੀਆਂ ਨੂੰ ਕਰੇਗਾ ਰਿਹਾ, ਸੋਮਵਾਰ ਤੋਂ ਸ਼ੁਰੂ ਹੋਵੇਗੀ ਰਿਹਾਈ

ਇਸਲਾਮਾਬਾਦ: ਪਾਕਿਸਤਾਨ ਆਪਣੀ ਜੇਲ੍ਹਾਂ ‘ਚ ਬੰਦ ਭਾਰਤ ਦੇ 360 ਕੈਦੀਆਂ ਨੂੰ ਇਸ ਮਹੀਨੇ ਰਿਹਾ ਕਰੇਗੀ। ਇਸਦੀ ਜਾਣਕਾਰੀ ਪਾਕਿਸਤਾਨੀ ਵਿਦੇਸ਼ੀ ਮੰਤਰਾਲੇ ਦੇ ਅਧਿਕਾਰੀਆਂ ਨੇ ਦਿੱਤੀ ਰਿਹਾ ਕੀਤੇ ਜਾਣ ਵਾਲੇ ਇਨ੍ਹਾਂ ਕੈਦੀਆਂ ਚ ਵਧੇਰੇ ਮਛੇਰੇ ਹਨ। ਵਿਦੇਸ਼ ਮੰਤਰਾਲਾ ਦੇ ਬੁਲਾਰੇ ਮੁਹੰਮਦ ਫੈਸਲ ਨੇ ਕਿਹਾ ਕਿ ਭਾਰਤੀ ਮਛੇਰਿਆਂ ਨੂੰ ਰਿਹਾ ਕਰਨ ਦੀ ਪ੍ਰਕਿਰਿਆ …

Read More »